ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ
ਵਾਰਦਾਤ ਸਮੇਂ ਵਰਤਿਆ ਵਹੀਕਲ/ਰਿਵਾਲਵਰ .32 ਬੋਰ ਬਰਾਮਦ ਪਟਿਆਲਾ, 5 ਮਈ: ਆਈ.ਜੀ.ਪੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਅਤੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਸਾਂਝੇ ਤੌਰ ’ਤੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 04.05.2023 ਨੂੰ ਦਰਸ਼ਨ ਕੁਮਾਰ ਸਿੰਗਲਾ ਪੁੱਤਰ ਪਿਆਰਾ ਲਾਲ ਸਿੰਗਲਾ ਵਾਸੀ ਰਾਮ ਨਗਰ,ਸੁਨਾਮ ਦਾ ਨਾਭਾ ਰੋਡ ਪਰ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਸੀ। ਪਟਿਆਲਾ […]
ਪਟਿਆਲਾ ਪੁਲਿਸ ਵੱਲੋਂ 6 ਘੰਟੇ ਦੇ ਅੰਦਰ ਨਾਭਾ ਰੋਡ ਤੇ ਹੋਏ ਕਤਲ ਨੂੰ ਸੁਲਝਾ ਕੇ ਦੋਸ਼ੀ ਕਾਬੂ Read More »








