ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ
ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ […]









