ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕਰਵਾਇਆ ਗਿਆ ਪ੍ਰੋਗਰਾਮ
ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕੱਲ੍ਹ ਯੂਨੀਵਰਸਿਟੀ ਕੈਂਪਸ ਵਿਖੇ ਸਾਂਝੇ ਤੌਰ ਉੱਤੇ ‘ਕਾਵਿ-ਰੰਗ ਉਤਸਵ’ ਨਾਮਕ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੇ ਆਰੰਭ ਵਿਚ ‘ਕਾਵਿ-ਰੰਗ ਉਤਸਵ’ ਦੇ ਸੰਯੋਜਕ ਅਤੇ ਮੁਖੀ ਪੰਜਾਬੀ ਵਿਭਾਗ ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਪਲੇਠੇ ‘ਕਾਵਿ-ਰੰਗ ਉਤਸਵ’ ਦੇ ਮਨੋਰਥ ਬਾਰੇ ਚਾਨਣਾ ਪਾਇਆ ਅਤੇ ਪਹਿਲੀ […]
ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਕਰਵਾਇਆ ਗਿਆ ਪ੍ਰੋਗਰਾਮ Read More »







