ਮਾਝਾ

Majha

pu-3

ਯੂਨੀਵਰਸਿਟੀ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਮਹੀਨਾ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂਆਤ

ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ‘ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਮਹੀਨਾ-ਅਕਤੂਬਰ’ ਦੇ ਹਵਾਲੇ ਨਾਲ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੀ.ਜੀ.ਆਈ. ਚੰਡੀਗੜ੍ਹ ਦੇ ਸਾਬਕਾ ਪ੍ਰੋਫ਼ੈਸਰ ਅਤੇ ਮਨੋਵਿਗਿਆਨ ਮਾਹਿਰ ਡਾ. ਪ੍ਰਭਜੋਤ ਮੱਲ੍ਹੀ ਨੇ ਵਿਸ਼ੇਸ਼ ਭਾਸ਼ਣ ਦਿੱਤਾ। ਡੀਨ, ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਦੱਸਿਆ ਕਿ ਇਹ ਸਮਾਗਮ ਕੈਂਪਸ ਵਿੱਚ […]

ਯੂਨੀਵਰਸਿਟੀ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਮਹੀਨਾ ਸਬੰਧੀ ਪ੍ਰੋਗਰਾਮਾਂ ਦੀ ਸ਼ੁਰੂਆਤ Read More »

qr

ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ- ਡੀ.ਸੀ.

ਪਟਿਆਲਾ , 30 ਸਤੰਬਰ : ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵੱਲੋਂ ਸ਼ੋਸ਼ਲ ਮੀਡੀਆ     ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ ਤੇ ਉਪਬਲੱਬਧ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ   ਅਕਾਂਊਂਟ ਨਾਲ ਜੁੜ ਸਕਦੇ ਹਨ ਅਤੇ ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਂਊਂਟ ਫੋਲੋ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ   ਮਹੱਤਵਪੂਰਨ ਜਾਣਕਾਰੀ ਨਵੀਨਤਮ ਅੱਪਡੇਟ ਅਤੇ ਮੁੱਖ ਚੋਣ    ਅਫ਼ਸਰ ਵੱਲੋ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਹਨਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਨਾਉਣ ਅਤੇ ਉਹਨਾਂ ਤੱਕ ਹੋਰ ਲੋੜੀਂਦੀ ਜਾਣਕਾਰੀ ਪੁੱਜਦੀ ਕਰਨ ‘ਚ ਸ਼ੋਸ਼ਲ ਮੀਡੀਆ ਸੱਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ੳਭਰਿਆ ਹੈ ਅਤੇ ਇਸੇ ਕਾਰਨ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਨਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸ਼ੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਕੀਤਾ ਗਿਆ ਹੈ ।

ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ- ਡੀ.ਸੀ. Read More »

pu-2

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਮੋਡ ਦੇ ਵਿਦਿਆਰਥੀਆਂ ਲਈ ਕਰਵਾਇਆ ਇੰਡਕਸ਼ਨ ਪ੍ਰੋਗਰਾਮ

ਪਟਿਆਲਾ, 30 ਸਤੰਬਰ-ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵੱਲੋਂ ਨਵੇਂ ਸੈਸ਼ਨ ਵਿੱਚ ਦਾਖ਼ਲਾ ਲੈਣ ਵਾਲ਼ੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੀ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚ ਦੇ ਲਿਹਾਜ਼ ਨਾਲ਼ ਡਿਸਟੈਂਸ ਅਤੇ

ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਮੋਡ ਦੇ ਵਿਦਿਆਰਥੀਆਂ ਲਈ ਕਰਵਾਇਆ ਇੰਡਕਸ਼ਨ ਪ੍ਰੋਗਰਾਮ Read More »

play

ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ

ਪਟਿਆਲਾ 30 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ

ਜ਼ਿਲ੍ਹਾ ਸਕੂਲ ਖੇਡਾਂ ‘ਚ ਲੜਕੀਆਂ ਦੇ ਫੁੱਟਬਾਲ ਦੇ ਮੁਕਾਬਲੇ ਹੋਏ Read More »

road

ਅਰਬਨ ਅਸਟੇਟ ਫੇਜ਼-2 ‘ਚ ਸੜਕਾਂ ਦੇ ਪੈੱਚ ਵਰਕ ਦਾ ਕੰਮ ਸ਼ੁਰੂ

ਪਟਿਆਲਾ, 30 ਸਤੰਬਰ : ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਸੜਕਾਂ ਸਬੰਧੀ ਅਰਬਨ ਅਸਟੇਟ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਰਬਨ ਅਸਟੇਟ ਫੇਜ਼-2 ਵਿਖੇ ਸੜਕਾਂ ਉਪਰ ਪੈੱਚ ਵਰਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਸਬੰਧਤ ਠੇਕੇਦਾਰ ਵਲੋਂ ਪੂਰਾ ਕਰਨ ਦੇ ਨਿਰਦੇਸ਼ਾਂ

ਅਰਬਨ ਅਸਟੇਟ ਫੇਜ਼-2 ‘ਚ ਸੜਕਾਂ ਦੇ ਪੈੱਚ ਵਰਕ ਦਾ ਕੰਮ ਸ਼ੁਰੂ Read More »

ਇਤਰਾਜ਼ਯੋਗ ਇਸ਼ਤਿਹਾਰਾਂ ਦੀ ਸ਼ਿਕਾਇਤ ਲਈ ਈ-ਮੇਲ ਤੇ ਸੰਪਰਕ ਨੰਬਰ ਜਾਰੀ

ਪਟਿਆਲਾ, 30 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ ਆਫ਼ ਆਯੁਰਵੈਦਾਂ -ਕਮ- ਸਟੇਟ ਲਾਇਸੈਂਸਿੰਗ ਅਥਾਰਟੀ ਵੱਲੋਂ ਡਰੱਗਜ਼ ਐਂਡ ਮੈਜਿਕ ਰਿਮੈਡੀਜ਼ (ਇਤਰਾਜ਼ਯੋਗ ਇਸ਼ਤਿਹਾਰਾਂ) ਐਕਟ, 1954 ਅਤੇ ਰੂਲਜ਼, 1955 ਅਧੀਨ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ’ਚ ਦੱਸਿਆ ਗਿਆ ਹੈ ਕਿ

ਇਤਰਾਜ਼ਯੋਗ ਇਸ਼ਤਿਹਾਰਾਂ ਦੀ ਸ਼ਿਕਾਇਤ ਲਈ ਈ-ਮੇਲ ਤੇ ਸੰਪਰਕ ਨੰਬਰ ਜਾਰੀ Read More »

pu

ਪੰਜਾਬੀ ਯੂਨੀਵਰਸਿਟੀ ਦੇ 16 ਖੋਜੀ ਅਧਿਆਪਕ ਸੰਸਾਰ ਭਰ ਵਿਚ ਛਾਏ

ਪਟਿਆਲਾ, 30 ਸਤੰਬਰ– ਸੰਸਾਰ ਵਿੱਚ ਚੋਟੀ ਦੇ ਦੋ ਪ੍ਰਤੀਸ਼ਤ ਵਿਗਿਆਨੀਆਂ ਦੀ ਸੂਚੀ ਵਿੱਚ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ 16 ਅਧਿਆਪਕਾਂ ਨੇ ਆਪਣੀ ਜਗ੍ਹਾ ਬਣਾ ਲਈ ਹੈ। ਯੂ. ਐੱਸ. ਏ. ਦੀ ਸਟੈਨਫੋਰਡ ਯੂਨੀਵਰਸਿਟੀ ਵੱਲੋਂ ਜਾਰੀ 2025 ਦੀ ਇਸ ਸੂਚੀ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ 15 ਅਧਿਆਪਕਾਂ ਦਾ ਨਾਮ ਇੱਕ ਸਾਲ ਦੇ ਅੰਕੜਿਆਂ ਉੱਤੇ ਅਧਾਰਿਤ ਸ਼ਰੇਣੀ ‘ਸਿੰਗਲ ਈਅਰ’

ਪੰਜਾਬੀ ਯੂਨੀਵਰਸਿਟੀ ਦੇ 16 ਖੋਜੀ ਅਧਿਆਪਕ ਸੰਸਾਰ ਭਰ ਵਿਚ ਛਾਏ Read More »

mayour

ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ  

ਪਟਿਆਲਾ, 30 ਸਤੰਬਰ  – ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਮੱਥਰਾ ਕਲੋਨੀ ਵਿੱਚ ਨਵੀਂ ਸੜਕ ਦਾ ਉਦਘਾਟਨ ਅੱਜ ਮੇਅਰ ਕੁੰਦਨ ਗੋਗੀਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਿਹਤਰ ਸਹੂਲਤਾਂ ਦੇਣ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਸੜਕਾਂ ਤੇ

ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ   Read More »

medical

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ

ਪਟਿਆਲਾ 29 ਸਤੰਬਰ – ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੁਪਰਵੀਜਨ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਵੱਖ-ਵੱਖ ਵਾਰਡਾ ਜਿਵੇਂ ਕਿ ਬੱਚਿਆ ਦਾ ਆਈ.ਸੀ.ਯੁ, ਨਿਉ ਨੇਟਲ ਇੰਟੇਨਸਿਵ ਕੇਰ ਯੁਨਿਟ, ਪੋਸਟ ਨੇਟਲ ਇੰਟੇਨਸਿਵ ਕੇਰ ਯੁਨਿਟ ਅਤੇ ਐਮਰਜੇਂਸੀ ਕੇਰ ਸਮੇਤ ਵੱਖ-ਵੱਖ ਵਾਰਡਾ ਦਾ ਦੋਰਾ ਕੀਤਾ। ਦੋਰੇ ਦੋਰਾਣ ਉਹਨਾਂ ਵੱਲੋਂ ਹਸਪਤਾਲ ਵਿੱਚ ਸਟਾਫ ਦੀ ਹਾਜਰੀ, ਦਵਾਈਆਂ ਅਤੇ ਹੋਰ

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ Read More »

kissan

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ

ਪਟਿਆਲਾ, 29 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਏ ਦੋ ਦਿਨਾਂ ਕਿਸਾਨ ਮੇਲੇ ਵਿਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੀ 37 ਸਾਲਾ ਦੀ ਉੱਦਮੀ ਕਿਸਾਨ ਗੁਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ ਨੂੰ ਸਰਦਾਰਨੀ ਜਗਬੀਰ ਕੌਰ ਗਰੇਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ (ਰੌਣੀ) ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ Read More »

Scroll to Top