ਪੰਚਾਇਤਾਂ ਵੱਲੋਂ ਤਰਨਤਾਰਨ ਜਿਮਨੀ ਚੋਣ ਵਿੱਚ ਜਿੱਤ ਲਈ ਬਰਸਟ ਨੂੰ ਦਿੱਤੀਆਂ ਵਧਾਈਆਂ
ਸਮਾਣਾ, 15 ਨਵੰਬਰ 2025 : ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ 40 ਤੋਂ ਵੱਧ ਪੰਚਾਇਤਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਤਰਨਤਾਰਨ ਹਲਕਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਵਧਾਈ ਦਿੱਤੀ ਗਈ। ਇਸ ਦੌਰਾਨ […]
ਪੰਚਾਇਤਾਂ ਵੱਲੋਂ ਤਰਨਤਾਰਨ ਜਿਮਨੀ ਚੋਣ ਵਿੱਚ ਜਿੱਤ ਲਈ ਬਰਸਟ ਨੂੰ ਦਿੱਤੀਆਂ ਵਧਾਈਆਂ Read More »









