ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਨੇ ਕੀਤੀ ਮੀਟਿੰਗ
ਪਟਿਆਲਾ, 12 ਨਵੰਬਰ : ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਹਿਲਵਾਨ ਪਾਵਰਕਾਮ ਅਤੇ ਟਰਾਂਸਕੋ ਲਿਮਟਿਡ, ਸਰਕਲ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਮੁੱਖ ਦਫ਼ਤਰ ਪੀ—3, 66 ਕੇ.ਵੀ. ਗਰਿਡ ਕਲੌਨੀ ਪਟਿਆਲਾ ਵਿਖੇ ਸ੍ਰ. ਬਲਵਿੰਦਰ ਸਿੰਘ ਪਸਿਆਣਾ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦੇ ਹੋਏ ਸੂਬੇ ਦੇ ਜਨਰਲ ਸਕੱਤਰ ਸ੍ਰੀ ਬੀ.ਐਸ. ਸੇਖੋਂ ਨੇ ਦੱਸਿਆ ਕਿ […]
ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ) ਨੇ ਕੀਤੀ ਮੀਟਿੰਗ Read More »









