ਪੰਜਾਬੀ ਯੂਨੀਵਰਸਿਟੀ ਵਿਚ ਦੂਜਾ ਬਾਲ ਨਾਟਕ ਉਤਸਵ ਆਰੰਭ
ਪਟਿਆਲਾ, 8 ਨਵੰਬਰ – ਪੰਜਾਬੀ ਭਾਸ਼ਾ ਵਿਕਾਸ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿੱਚ ਤਿੰਨ ਰੋਜ਼ਾ ਬਾਲ ਨਾਟਕ ਉਤਸਵ ਆਰੰਭ ਹੋ ਗਿਆ ਹੈ। ਬਾਲ ਰੰਗਮੰਚ ਉਤਸਵ ਦੇ ਪਹਿਲੇ ਦਿਨ ਲੋਕ ਕਲਾ ਮੰਚ ਮਜੀਠਾ ਦੇ ਬਾਲ ਕਲਾਕਾਰਾਂ […]
ਪੰਜਾਬੀ ਯੂਨੀਵਰਸਿਟੀ ਵਿਚ ਦੂਜਾ ਬਾਲ ਨਾਟਕ ਉਤਸਵ ਆਰੰਭ Read More »









