ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ
ਪਟਿਆਲਾ, 19 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵਿਖੇ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਕ੍ਰਸਨਾ ਲੈਬਜ਼ (ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ) ਦੇ ਸਹਿਯੋਗ ਨਾਲ਼ ਲਗਾਇਆ ਗਿਆ, ਜਿਸ ਵਿੱਚ ਐੱਚ.ਬੀ., ਐੱਫ.ਬੀ. ਐੱਸ., ਬਲੱਡ ਕੋਲੈਸਟ੍ਰੋਲ ਅਤੇ ਯੂਰਿਕ ਐਸਿਡ ਦੇ ਟੈਸਟ ਮੁਫ਼ਤ ਕੀਤੇ ਗਏ। ਇਸ ਤੋਂ ਇਲਾਵਾ ਹੋਰ ਟੈਸਟ ਪੰਜਾਬ ਸਰਕਾਰ ਦੀਆਂ ਮਨਜ਼ੂਰਸ਼ੁਦਾ […]
ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ Read More »









