ਮਾਝਾ

Majha

protest

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ.ਸੀ ਦਫਤਰ ਪਟਿਆਲਾ ਦੇ ਬਾਹਰ ਰੋਸ ਪ੍ਰਦਰਸ਼ਨ

ਪਟਿਆਲਾ, 18 ਸਤੰਬਰ- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਅੱਜ ਡੀ.ਸੀ ਦਫਤਰ ਪਟਿਆਲਾ ਦੇ ਬਾਹਰ  ਮੁਜ਼ਾਹਰਾ ਕੀਤਾ ਗਿਆ।ਅੱਜ ਦੇ ਇਸ ਪ੍ਰਦਰਸ਼ਨ ਵਿੱਚ ਪੀ.ਐੱਸ.ਯੂ ਦੀ ਅਗਵਾਈ ਵਿੱਚ ਕਿਰਤੀ ਕਾਲਜ ਨਿਆਲ, ਮਹਿੰਦਰਾ ਕਾਲਜ ਪਟਿਆਲਾ, ਰਿਪੁਦਮਨ ਕਾਲਜ ਨਾਭਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਵਿਦਿਆਰਥੀਆਂ ਦੇ ਜੱਥੇ ਸ਼ਾਮਿਲ ਹੋਏ। ਇਸ ਦੌਰਾਨ ਦੇ  ਪੀ.ਐਸ.ਯੂ ਦੇ ਕੌਮੀ ਕੋਆਰਡੀਨੇਟਰ […]

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ.ਸੀ ਦਫਤਰ ਪਟਿਆਲਾ ਦੇ ਬਾਹਰ ਰੋਸ ਪ੍ਰਦਰਸ਼ਨ Read More »

camp

ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਚ ਲਾਇਆ ਖੂਨਦਾਨ ਕੈਂਪ

ਸਨੌਰ/ਪਟਿਆਲਾ 18 ਸਤੰਬਰ – ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਦੇ ਵਿੱਚ ਪਿੰਡ ਹਡਾਣਾ ਵਿਖੇ,ਖੂਨਦਾਨ ਕੈਂਪ ਲਗਾਇਆ ਗਿਆ।ਇਹ ਖੂਨਦਾਨ ਕੈਂਪ ਦੀਦਾਰ ਸਿੰਘ ਬੋਸਰ ਅਤੇ ਰਣਜੀਤ ਸਿੰਘ ਬੋਸਰ ਦੀ ਯੋਗ ਰਹਿਨੁਮਾਈ ਹੇਠ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰਣਜੋਧ ਸਿੰਘ

ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਚ ਲਾਇਆ ਖੂਨਦਾਨ ਕੈਂਪ Read More »

dc

 ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ

ਪਟਿਆਲਾ, 18 ਸਤੰਬਰ :  ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40

 ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ Read More »

18 ਸਤੰਬਰ ਨੂੰ ਮਨਾਇਆ ਜਾਵੇਗਾ 10ਵਾਂ ਆਯੁਰਵੈਦਿਕ ਦਿਵਸ

ਪਟਿਆਲਾ, 17 ਸਤੰਬਰ :   ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵੱਲੋਂ 18 ਸਤੰਬਰ ਨੂੰ ਸਵੇਰੇ 10-00 ਵਜੇ 10ਵਾਂ ਆਯੁਰਵੈਦਿਕ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਜਨਤਾ ਨੂੰ ਆਯੁਰਵੈਦ ਸਬੰਧੀ ਜਾਗਰੁਕ ਕਰਨ ਸਬੰਧੀ ਇਕ ਵਾਕਾਥੋਨ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਰੈਲੀ ਸਵੇਰੇ ਸਰਕਾਰੀ ਆਯੁਰਵੈਦਿਕ ਕਾਲਜ ਤੋਂ ਸ਼ੁਰੂ ਹੋ ਕੇ ਪੋਲੋ ਗਰਾਂਊਂਡ, ਫੁਹਾਰਾ ਚੌਕ ਅਤੇ ਲੋਅਰ ਮਾਲ ਤੋਂ ਹੁੰਦੀ ਹੋਈ ਵਾਪਸ ਕਾਲਜ ਵਿਖੇ ਖ਼ਤਮ ਹੋਵੇਗੀ । ਰੈਲੀ ਦੀ ਅਗਵਾਈ ਵਾਈਸ ਚਾਂਸਲਰ ਡਾ: ਸੰਜੀਵ ਸੂਦ, ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਸੰਜੀਵ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ: ਅੰਜੂ ਬਾਲਾ ਕਰਨਗੇ। ਉਹਨਾਂ ਦੱਸਿਆ ਕਿ ਇਸ ਰੈਲੀ ਦਾ ਮੰਤਵ ਆਯੁਰਵੈਦਿਕ ਚਿਕਤਸਾ ਸਬੰਧੀ ਲੋਕਾਂ ਵਿੱਚ ਰੂਚੀ ਵਧਾਉਣਾ ਹੈ ਅਤੇ ਰੋਜ਼ਾਨਾ ਜੀਵਨ ਵਿੱਚ ਆਯੁਰਵੈਦ ਦੇ ਢੰਗ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ । ਪ੍ਰਿੰਸੀਪਲ ਅੰਜੂ ਬਾਲਾ ਨੇ ਦੱਸਿਆ ਕਿ ਇਹ ਰੈਲੀ ਇਕ ਯਾਤਰਾ ਨਹੀ ਸਗੋਂ ਆਯੁਰਵੈਦਿਕ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਲੋਕਾਂ ਤੱਕ ਪੰਹੁਚਾਵੁਣ ਲਈ ਇਕ ਜਾਗਰੂਕਤਾ ਮੁੰਹਿਮ ਹੈ। ਉਹਨਾਂ ਦੱਸਿਆ ਕਿ ਰੈਲੀ ਵਿੱਚ ਵਿਦਿਆਰਥੀਆਂ ਅਧਿਆਪਕਾਂ ਅਤੇ ਆਯੁਰਵੈਦ ਪਸੰਦ ਕਰਨ ਵਾਲੇ ਲੋਕਾਂ ਦੀ ਭਰਪੂਰ ਭਾਗੀਦਾਰੀ ਰਹੇਗੀ ।

18 ਸਤੰਬਰ ਨੂੰ ਮਨਾਇਆ ਜਾਵੇਗਾ 10ਵਾਂ ਆਯੁਰਵੈਦਿਕ ਦਿਵਸ Read More »

balbir

ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਿਸ਼ਨ ਚੜ੍ਹਦੀਕਲਾ ‘ਚ ਵੱਧ ਚੜ੍ਹਕੇ ਯੋਗਦਾਨ ਪਾਉਣ ਦੀ ਅਪੀਲ

ਪਟਿਆਲਾ, 17 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀਕਲਾ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੇਸ਼ ਜਾਂ ਵਿਦੇਸ਼ ਵਿੱਚ ਕਿਸੇ ਵੀ ਮੁਸੀਬਤ ‘ਚ ਕਿਸੇ ਨੂੰ ਭੁੱਖਮਰੀ ਦਾ

ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਿਸ਼ਨ ਚੜ੍ਹਦੀਕਲਾ ‘ਚ ਵੱਧ ਚੜ੍ਹਕੇ ਯੋਗਦਾਨ ਪਾਉਣ ਦੀ ਅਪੀਲ Read More »

pu

ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਪਟਿਆਲਾ, 17 ਸਤੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਦੇ ਪ੍ਰਤੀਨਿਧ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਵਿਲੱਖਣਤਾਵਾਂ ਅਤੇ ਇੱਥੇ ਵੱਖ-ਵੱਖ ਖੇਤਰਾਂ ਵਿੱਚ ਹੋ ਰਹੇ ਸਰਵੋਤਮ ਕਾਰਜਾਂ, ਨੀਤੀਆਂ ਅਤੇ ਅਮਲਾਂ ਬਾਰੇ ਬਰੀਕੀ ਨਾਲ਼ ਅਧਿਐਨ ਕੀਤਾ। ਇਸ ਵਫ਼ਦ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਖੇਤੀਬਾੜੀ

ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ Read More »

camp

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲਗਾਏ ਗਏ ਮੈਡੀਕਲ ਕੈਂਪ

ਪਟਿਆਲਾ 17 ਸਤੰਬਰ – ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਤਿੰਨ ਦਿਨਾਂ ਲਈ 14 ਤੋਂ 16 ਸਤੰਬਰ ਤੱਕ 145 ਪਿੰਡਾਂ ਲਈ ਵਿਸ਼ੇਸ਼ ਮੈਡੀਕਲ ਕੈਂਪ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲਗਾਏ ਗਏ ਮੈਡੀਕਲ ਕੈਂਪ Read More »

dc

ਹੜ੍ਹਾਂ ਵਾਂਗ ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਕਿਸਾਨ ਭਰਾ : ਡੀ.ਸੀ.

ਪਟਿਆਲਾ, 17 ਸਤੰਬਰ :   ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਭਰਾ ਹੜ੍ਹਾਂ ਵਿੱਚ ਲੋਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਲਈ ਆਪ ਮੁਹਾਰੇ ਅੱਗੇ ਆਏ ਹਨ, ਇਸੇ ਤਰ੍ਹਾਂ ਪਰਾਲੀ ਪ੍ਰਬੰਧਨ ਲਈ ਵੀ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਬਹੁਮੁੱਲਾ ਯੋਗਦਾਨ ਪਾਉਣ। ਉਹ

ਹੜ੍ਹਾਂ ਵਾਂਗ ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਕਿਸਾਨ ਭਰਾ : ਡੀ.ਸੀ. Read More »

modi

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਪਟਿਆਲਾ: 17 ਸਤੰਬਰ 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਨੇ ਅੱਜ ਹਿੰਦੀ ਭਾਸ਼ਾ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਹਿੰਦੀ ਪਰਵ ਦੇ ਸੰਦਰਭ ਵਿੱਚ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ। ‘ਹਿੰਦੀ ਭਾਸ਼ਾ ਦਾ ਸਮਕਾਲੀ ਰੂਪ’ ਸਿਰਲੇਖ ਵਾਲੇ ਇਸ ਭਾਸ਼ਣ ਦਾ ਉਦੇਸ਼ ਭਾਰਤ ਦੇ ਵਿਭਿੰਨ ਭਾਸ਼ਾਈ ਦ੍ਰਿਸ਼ ਵਿੱਚ ਹਿੰਦੀ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਮੁੱਖ ਬੁਲਾਰੇ ਡਾ. ਨੀਤੂ ਕੌਸ਼ਲ, ਮੁਖੀ ਅਤੇ ਚੇਅਰਪਰਸਨ, ਹਿੰਦੀ ਵਿਭਾਗ ਅਤੇ ਭਗਵਾਨ ਪਰਸ਼ੂਰਾਮ ਚੇਅਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਸਨ। ਪ੍ਰੋ. ਜਗਦੀਪ ਕੌਰ, ਮੁਖੀ, ਸਮਾਜਿਕ ਵਿਗਿਆਨ ਵਿਭਾਗ ਨੇ ਬੁਲਾਰੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅਸੀਂ ਅੰਤਰ-ਸੱਭਿਆਚਾਰਕ ਅਤੇ ਅੰਤਰ-ਖੇਤਰੀ ਸੰਚਾਰ ਰਾਹੀਂ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਉਤਸ਼ਾਹਿਤ ਕਰਨ ਲਈ ਹਿੰਦੀ ਪਰਵ ਮਨਾ ਰਹੇ ਹਾਂ ਜਿਸ ਵਿੱਚ ਹਿੰਦੀ ਇੱਕ ਪੁਲ ਦਾ ਕੰਮ ਕਰ ਰਹੀ ਹੈ। ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਭਾਰਤ ਵਿੱਚ ਹਿੰਦੀ ਭਾਸ਼ਾ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਹਿੰਦੀ ਸਾਡੀ ਸੱਭਿਆਚਾਰਕ ਪਛਾਣ ਦਾ ਇੱਕ ਅਨਿੱਖੜਵਾਂ ਅੰਗ ਹੈ, ਅਤੇ ਇਸਦੀ ਪ੍ਰਫੁੱਲਤਾ ਸਾਡੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਹੈ।” ਆਪਣੇ ਸੰਬੋਧਨ ਦੌਰਾਨ, ਡਾ. ਨੀਤੂ ਕੌਸ਼ਲ ਨੇ ਹਿੰਦੀ ਦੀ ਅਮੀਰ ਸੱਭਿਆਚਾਰਕ ਵਿਰਾਸਤ, ਸਾਹਿਤਕ ਵਿਭਿੰਨਤਾ ਅਤੇ ਵੱਖ-ਵੱਖ ਭਾਸ਼ਾਵਾਂ ਵਿਚਕਾਰ ਆਪਸੀ ਸਬੰਧਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਲਾਸਿਕ ਗ੍ਰੰਥਾਂ, ਪ੍ਰਮੁੱਖ ਲੇਖਕਾਂ, ਕਵੀਆਂ ਅਤੇ ਵਿਦਵਾਨਾਂ ‘ਤੇ ਚਰਚਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਹਿੰਦੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡਾ. ਕੌਸ਼ਲ ਨੇ ਹੋਰ ਭਾਸ਼ਾਵਾਂ ਦੇ ਗਿਆਨ ਦੇ ਨਾਲ-ਨਾਲ ਹਿੰਦੀ ਦੇ ਵੱਖ-ਵੱਖ ਸੱਭਿਆਚਾਰਕ ਰੂਪਾਂ ਨੂੰ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਹਿੰਦੀ ਵਿਭਾਗ ਦੇ ਮੁਖੀ ਡਾ. ਰੁਪਿੰਦਰ ਸ਼ਰਮਾ ਨੇ ਭਾਰਤੀ ਸਮਾਜ ਵਿੱਚ ਹਿੰਦੀ ਦੀ ਇਤਿਹਾਸਕ ਭੂਮਿਕਾ ਅਤੇ ਯੋਗਦਾਨ ਬਾਰੇ ਵਿਸਥਾਰ ਵਿੱਚ ਦੱਸਿਆ। ਉਹਨਾਂ ਨੇ ਵਿਭਿੰਨ ਭਾਸ਼ਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨਾਲ ਆਪਸੀ ਮਿਲਵਰਤਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਹਰ ਭਾਸ਼ਾ ਸਤਿਕਾਰ ਦੀ ਹੱਕਦਾਰ ਹੈ, ਅਤੇ ਸਹਿ-ਹੋਂਦ ਇੱਕ ਸਦਭਾਵਨਾਪੂਰਨ ਸਮਾਜ ਦੀ ਕੁੰਜੀ ਹੈ।” ਪ੍ਰੋਗਰਾਮ ਦੌਰਾਨ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਅਤੇ ਵੱਖ-ਵੱਖ ਸਾਹਿਤਕ ਰਚਨਾਵਾਂ ਪੇਸ਼ ਕੀਤੀਆਂ। ਇਸ ਪ੍ਰੋਗਰਾਮ ਵਿੱਚ ਅੰਜਲੀ, ਕੋਮਲ, ਸਨੇਹਾ ਸ਼ਰਮਾ, ਹਰਸੀਰਤ ਕੌਰ, ਮੁਕਤੀ, ਮੋਕਸ਼ੀ, ਹਰਪ੍ਰੀਤ ਸ਼ਰਮਾ ਅਤੇ ਗੁਰਜੰਟ ਸਿੰਘ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਮੰਚ ਸੰਚਾਲਨ ਅਤੇ ਅੱਜ ਦੇ ਵਿਸ਼ੇ ਵਿੱਚ ਵਿਦਿਆਰਥੀਆਂ ਦੀ ਦਿਲਚਸਪੀ ਵਧਾਉਣ ਲਈ ਪ੍ਰੋ ਕਪਿਲ ਸ਼ਰਮਾ ਅਤੇ ਪ੍ਰੋ ਗੁਰਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੀ ਕਦਰ ਕਰਨ ਅਤੇ ਰੋਜ਼ਾਨਾ ਜੀਵਨ ਵਿੱਚ ਇਸਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਸਾਰੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।    

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਵਿਸ਼ੇਸ਼ ਭਾਸ਼ਣ ਦਾ ਆਯੋਜਨ Read More »

sanjay

ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ

ਪਟਿਆਲਾ 17 ਸਤੰਬਰ – ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ. ਸੰਜੇ ਕਾਮਰਾ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਵਜੋ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ.ਸੰਜੇ ਕਾਮਰਾ ਮੈਡੀਸਨ ਦੇ ਮਾਹਿਰ ਹਨ, ਜੋ ਕਿ ਪਹਿਲਾਂ ਜਿਲ੍ਹਾ ਸੰਗਰੂਰ ਵਿਖੇ ਸਿਵਲ ਸਰਜਨ ਦੇ ਅਹੁਦੇ ਤੇ

ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ Read More »

Scroll to Top