ਮਾਡਲ ਸਕੂਲ ਦੇ ਵਿਦਿਆਰਥੀ ਅੰਤਰ-ਸਕੂਲ ਗਰੁੱਪ ਮੁਕਾਬਲਿਆਂ ਵਿੱਚ ਜੇਤੂ, ਜਿੱਤੇ ਨਗ਼ਦ ਇਨਾਮ
ਪਟਿਆਲਾ, 17 ਸਤੰਬਰ : ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਅੰਤਰ-ਸਕੂਲ ਗਰੁੱਪ ਸ਼ਬਦ ਗਾਇਨ, ਕਵੀਸ਼ਰੀ ਗਾਇਨ, ਕਵਿਤਾ ਉਚਾਰਣ ਅਤੇ ਭਾਸ਼ਣ ਮੁਕਾਲਿਆਂ ਵਿੱਚ ਲਗਾਤਾਰ ਪਹਿਲਾ ਤੇ ਤੀਜਾ ਸਥਾਨ ਹਾਸਿਲ ਕਰਕੇ ਨਗਦ ਰਾਸ਼ੀ ਪ੍ਰਾਪਤ ਕੀਤੀ ਹੈ। ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕ ਨਵਨੀਤ […]
ਮਾਡਲ ਸਕੂਲ ਦੇ ਵਿਦਿਆਰਥੀ ਅੰਤਰ-ਸਕੂਲ ਗਰੁੱਪ ਮੁਕਾਬਲਿਆਂ ਵਿੱਚ ਜੇਤੂ, ਜਿੱਤੇ ਨਗ਼ਦ ਇਨਾਮ Read More »









