ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਅਤੇ ਕਾਦਰਾਬਾਦ ਵਾਸੀਆਂ ਨਾਲ ਕੀਤੀ ਮੁਲਾਕਾਤ
ਪਟਿਆਲਾ, 24 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਜੰਗੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਉਪਰਾਲੇ […]
ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਅਤੇ ਕਾਦਰਾਬਾਦ ਵਾਸੀਆਂ ਨਾਲ ਕੀਤੀ ਮੁਲਾਕਾਤ Read More »









