ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ
ਪਟਿਆਲਾ 8 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੋਰਚੇ ਦੇ ਆਗੂਆਂ ਨੇ ਖਾਦਾਂ ਦੀ ਸਪਲਾਈ, ਨਹਿਰੀ ਪਾਣੀ, ਬਿਜਲੀ ਸਪਲਾਈ, ਸੜਕਾਂ ਦੀ ਮੁਰੰਮਤ, […]
ਕਿਸਾਨਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਹੋਣਗੀਆਂ: ਏਡੀਸੀ ਜੌਹਲ Read More »








