ਪਟਿਆਲਾ ਦੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਹੜ੍ਹਾਂ ਨਾਲ ਆਈ ਰੇਤ ਸਾਫ਼ ਕਰਨ ਦੀ ਇਜਾਜ਼ਤ
ਪਟਿਆਲਾ, 16 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ‘ਜੀਹਦਾ ਖੇਤ, ਓਹਦੀ ਰੇਤ’ ਤਹਿਤ ਕਿਸਾਨਾਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਆਪਣੇ ਖੇਤਾਂ ਵਿੱਚ ਜਮ੍ਹਾ ਹੋਈ ਮਿੱਟੀ, ਰੇਤ ਅਤੇ ਦਰਿਆਈ ਸਮੱਗਰੀ ਨੂੰ ਹਟਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਾਣਾ ਅਤੇ […]
ਪਟਿਆਲਾ ਦੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਹੜ੍ਹਾਂ ਨਾਲ ਆਈ ਰੇਤ ਸਾਫ਼ ਕਰਨ ਦੀ ਇਜਾਜ਼ਤ Read More »









