ਮਾਝਾ

Majha

dc

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ

ਪਟਿਆਲਾ, 15 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ  ਪ੍ਰਭਾਵਿਤ ਪਿੰਡਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਸੀਨੀਅਰ ਅਧਿਕਾਰੀਆਂ ਨਾਲ ਇੱਕ ਔਨਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਸਾਰੇ ਵਿਭਾਗਾਂ ਨੂੰ ਪ੍ਰਭਾਵਿਤ ਪਿੰਡਾਂ ‘ਚ ਪਾਣੀ ਸਪਲਾਈ ਸਮੇਤ ਹੋਰ ਜ਼ਰੂਰੀ ਸੇਵਾਵਾਂ ਨੂੰ ਬਹਾਲ ਕਰਨ ਅਤੇ ਜੀਵਨ ਨੂੰ ਜਲਦੀ ਤੋਂ ਜਲਦੀ […]

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ Read More »

mayour

ਨਜਾਇਜ ਕਬਜਿਆਂ ਖਿਲਾਫ ਮੇਅਰ ਦੇ ਤਿੱਖੇ ਤੇਵਰ

ਪਟਿਆਲਾ, 13 ਸਤੰਬਰ  – ਪਟਿਆਲਾ ਨਗਰ ਨਿਗਮ ਵੱਲੋਂ ਬੀਤੇ ਦਿਨੀ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਜਿਸ ਮਗਰੋਂ ਨਿਗਮ ਵਲੋਂ ਕੀਤੀ ਕਾਰਵਾਈ ਨੂੰ ਟਿੱਚ ਜਾਣਦਿਆਂ ਕਬਜਾ ਧਾਰਕਾਂ ਨੇ ਨਿਗਮ ਦੀ ਟੀਮ ਦੇ ਜਾਣ ਮਗਰੋਂ ਹੀ ਨਿਗਮ ਵਲੋਂ ਲਗਾਏ ਬੋਰਡ ਨੂੰ ਪੁੱਟ ਕੇ ਸੁੱਟ ਦਿੱਤਾ। ਇਸ ਸਬੰਧੀ ਮੇਅਰ ਕੁੰਦਨ ਗੋਗੀਆ ਨੂੰ ਖ਼ਬਰ

ਨਜਾਇਜ ਕਬਜਿਆਂ ਖਿਲਾਫ ਮੇਅਰ ਦੇ ਤਿੱਖੇ ਤੇਵਰ Read More »

play

ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਸ੍ਰੀ ਰਕੇਸ਼ ਕੁਮਾਰ, ਸ੍ਰੀ ਅਭਿਵਨ

ਪੈਰਾਡਾਈਸ ਇੰਟਰਨੈਸ਼ਨਲ ਸਕੂਲ ਨੇ ਖਿਡਾਰੀ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਛਾਏ Read More »

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ ਨੂੰ

ਪਟਿਆਲਾ, 13 ਸਤੰਬਰ : ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ (ਪ੍ਰੀਲਿਮਿਨਰੀ) ਪ੍ਰੀਖਿਆ-2025 ਦੀ ਮਿਤੀ ਨੂੰ ਮੁੜ ਤੈਅ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ, 26 ਅਕਤੂਬਰ, 2025 ਦੀ ਬਜਾਏ ਐਤਵਾਰ, 7 ਦਸੰਬਰ, 2025 ਨੂੰ ਆਯੋਜਿਤ ਹੋਵੇਗੀ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ ਨੂੰ Read More »

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ

ਪਟਿਆਲਾ, 12 ਸਤੰਬਰ :   ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਸ਼ਾਮ 6.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ

ਕੰਬਾਇਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਦੇ ਹੁਕਮ Read More »

sport

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਗੱਤਕਾ, ਬੇਸਬਾਲ, ਤਾਈਕਵਾਡੋ ਅਤੇ ਕਬੱਡੀ ਦੇ ਹੋਏ ਮੁਕਾਬਲੇ

ਪਟਿਆਲਾ 12 ਸਤੰਬਰ : ਪਟਿਆਲਾ ਵਿੱਚ ਚੱਲ ਰਹੀਆਂ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਵਿੱਚ ਅੱਜ ਗੱਤਾ, ਬੇਸਬਾਲ, ਤਾਈਕਵਾਡੋ ਅਤੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਅੰਡਰ 14 ਲੜਕੀਆਂ ਦੇ ਗੱਤਕੇ ਦੇ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਹਿਲਾ, ਰਾਜਪੁਰਾ ਜ਼ੋਨ ਨੇ ਦੂਜਾ, ਨਾਭਾ

ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਗੱਤਕਾ, ਬੇਸਬਾਲ, ਤਾਈਕਵਾਡੋ ਅਤੇ ਕਬੱਡੀ ਦੇ ਹੋਏ ਮੁਕਾਬਲੇ Read More »

dc

ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ

ਪਟਿਆਲਾ ,12 ਸਤੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਪਾਣੀ ਦੀ ਪਾਈਪਲਾਈਨ ਦਾ ਵਿਸਥਾਰ ਪੂਰਵਰਕ ਜਾਇਜਾ ਲਿਆ। ੳਹਨਾਂ ਗੁਰਦੁਆਰਾ ਸ੍ਰੀ ਦੁਖਨਿਵਾਰਣ ਸਾਹਿਬ, ਗੁਰਦੁਆਰਾ ਸ੍ਰੀ ਮੋਤੀ ਬਾਗ ਸੜਕ,  ਖੰਡਾ ਚੌਂਕ , ਪਾਸੀ ਰੋਡ, 22 ਨੰਬਰ ਫਾਟਕ ,

ਡੀ.ਸੀ. ਵੱਲੋਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਮੁੱਖ ਸੜਕਾਂ ਦੀ ਸਮੀਖਿਆ Read More »

kohali

 ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ

 ਪਟਿਆਲਾ, 12 ਸਤੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਪੁਰਾਣੇ ਬੱਸ ਅੱਡੇ ਨੇੜੇ ਰਾਜਪੁਰਾ ਕਲੋਨੀ ਤੋਂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ 24 ਘੰਟੇ ਸੱਤੇ ਦਿਨ ਪੀਣ ਵਾਲੇ ਨਹਿਰੀ ਪਾਣੀ ਦੀ

 ਵਿਧਾਇਕ ਕੋਹਲੀ ਨੇ 6 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ Read More »

kirpal

ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ  ਸਹਾਇਤਾ ਨਾ ਕਾਫੀ : ਬਡੂੰਗਰ 

ਪਟਿਆਲਾ, 12 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਕੁਦਰਤੀ ਹੜਾਂ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ ਤਬਾਹੀ ਕਿਨਾਰੇ ਪਹੁੰਚ ਚੁੱਕਿਆ ਹੈ ਅਤੇ ਇਸ ਹੜ ਦੀ ਕਰੋਪੀ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਹਰੇਕ ਵਰਗ ਨੂੰ ਆਰਥਿਕ ਤੌਰ ਤੇ ਵੱਡਾ ਘਾਟਾ ਪਿਆ ਹੈ, ਘਰਾਂ

ਪ੍ਰਧਾਨ ਮੰਤਰੀ ਵਲੋਂ ਹੜ੍ਹ ਪੀੜਤਾਂ ਲਈ ਐਲਾਨੀ  ਸਹਾਇਤਾ ਨਾ ਕਾਫੀ : ਬਡੂੰਗਰ  Read More »

nurse

ਸਿਹਤ ਵਿਭਾਗ  ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ  ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਪਟਿਆਲਾ 12 ਸਤੰਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁਕਰਵਾਰ ਡਰਾਈ-ਡੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ / ਮੁਹਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾ ਵੱਲੋਂ ਵੀ ਭਾਗ

ਸਿਹਤ ਵਿਭਾਗ  ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ  ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ Read More »

Scroll to Top