ਮਾਝਾ

Majha

nigam

  ਨਗਰ ਨਿਗਮ ਨੇ  ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ 

 ਪਟਿਆਲਾ, 12 ਸਤੰਬਰ :  ਪਟਿਆਲਾ ਨੂੰ ਇੱਕ ਸਾਫ਼-ਸੁਥਰਾ ਅਤੇ ਵਧੇਰੇ ਵਾਤਾਵਰਣ ਪੱਖੀ ਸ਼ਹਿਰ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਦੇ ਹੋਏ, ਨਗਰ ਨਿਗਮ ਨੇ ਕੇਂਦਰੀ ਜੇਲ੍ਹ ਦੇ ਨੇੜੇ ਭਾਦਸੋਂ ਰੋਡ ‘ਤੇ ਸਥਿਤ ਸੈਕੰਡਰੀ ਕੂੜਾ ਇਕੱਠਾ ਕਰਨ ਵਾਲੇ ਸਥਾਨ ਨੂੰ ਪੱਕੇ ਤੌਰ ‘ਤੇ ਸਾਫ਼ ਕਰਕੇ ਇੱਥੋਂ ਕੂੜੇ ਦੇ ਡੰਪ ਨੂੰ ਸਫਲਤਾਪੂਰਵਕ ਹਟਾ ਦਿੱਤਾ ਹੈ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ […]

  ਨਗਰ ਨਿਗਮ ਨੇ  ‘ਸੈਕੰਡਰੀ ਵੇਸਟ ਕੁਲੈਕਸ਼ਨ ਪੁਆਇੰਟ’ ਨੂੰ ਪੱਕੇ ਤੌਰ ‘ਤੇ ਸਾਫ਼ ਕੀਤਾ  Read More »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 12 ਸਤੰਬਰ :  ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ Read More »

maan

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ

ਦਿੱਲੀ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ ਉਦੋਂ ਤੱਕ ਉਹ ਨਾ ਖ਼ੁਦ ਚੈਨ ਨਾਲ ਸੌਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਸੌਣ ਦੇਣਗੇ। ਮਾਨ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ

ਮੁਖ ਮੰਤਰੀ ਭਗਵੰਤ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ Read More »

health

ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਅਭਿਆਨ ਚਲਾਵੇਗੀ ਸਰਕਾਰ

ਪਟਿਆਲਾ, 12 ਸਤੰਬਰ : ਜਿਲ੍ਹਾ ਸਿਹਤ ਵਿਭਾਗ ਵੱਲੋਂ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 17 ਸਤੰਬਰ ਤੋਂ 2 ਅਕਤੂਬਰ ਤਕ “ਸਵਸਥ ਨਾਰੀ, ਸਸ਼ਕਤ ਪਰਿਵਾਰ” ਅਭਿਆਨ ਤਹਿਤ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਔਰਤਾਂ ਤੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ, ਸਿਹਤ ਸੇਵਾਵਾਂ ਤੱਕ ਬਿਹਤਰ ਪਹੁੰਚ, ਗੁਣਵੱਤਾ

ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਅਭਿਆਨ ਚਲਾਵੇਗੀ ਸਰਕਾਰ Read More »

play

ਸ.ਮਿ.ਸ. ਖੇੜੀ ਗੁੱਜਰਾਂ ਨੇ ਟੂਰਨਾਮੈਂਟ ਵਿੱਚ ਇੱਕ ਗੋਲਡ ਅਤੇ ਚਾਰ ਬਰੋਂਜ਼ ਮੈਡਲ ਜਿੱਤੇ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਅਤੇ ਸ੍ਰੀ ਮਨਦੀਪ ਸਿੰਘ ਦੀ

ਸ.ਮਿ.ਸ. ਖੇੜੀ ਗੁੱਜਰਾਂ ਨੇ ਟੂਰਨਾਮੈਂਟ ਵਿੱਚ ਇੱਕ ਗੋਲਡ ਅਤੇ ਚਾਰ ਬਰੋਂਜ਼ ਮੈਡਲ ਜਿੱਤੇ Read More »

daan

ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ

ਪਟਿਆਲਾ 11 ਸਤੰਬਰ –  ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਨੇ ਮਨੁੱਖਤਾ ਦੀ ਸੇਵਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕੈਂਪਾਂ ਲਈ ਲੋੜੀਦੀਆਂ ਦਵਾਈਆਂ ਸਿਹਤ ਵਿਭਾਗ ਨੂੰ ਸਹਾਇਤਾ ਵੱਜੋਂ ਦਾਨ ਦਿੱਤੀਆਂ।  ਉਹਨਾਂ ਵੱਲੋਂ ਭੇਜੀਆਂ ਗਈਆਂ ਦਵਾਈਆਂ ਵਿੱਚ ਬੁਖ਼ਾਰ, ਦਸਤ, ਖੰਘ-ਜ਼ੁਕਾਮ, ਐਲਰਜੀ, ਚਮੜੀ ਦੇ ਇਨਫੈਕਸ਼ਨ ਅਤੇ

ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ Read More »

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ

ਪਟਿਆਲਾ 11 ਸਤੰਬਰ –  ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸਿਹਤ ਵਿਭਾਗ ਪਟਿਆਲਾ ਅਤੇ ਪੰਜਾਬ ਸਟੇਟ ਕੰਟਰੋਲ ਏਡਸ ਸੋਸਾਇਟੀ ਦੀ ਜਿਲ੍ਹਾ ਦਿਸ਼ਾ ਕਲਸਟਰ ਪਟਿਆਲਾ ਵੱਲੋਂ “ਐਚ ਆਈਵੀ ਮਰੀਜ਼ਾਂ ਦੀ ਸਮਾਜਿਕ ਸੁਰੱਖਿਆ” ਵਿਸ਼ੇ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਨੈਸ਼ਨਲ ਏਡਸ ਕੰਟਰੋਲ ਪ੍ਰੋਗਰਾਮ

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ Read More »

play

ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਅਤੇ ਸ੍ਰੀ ਮਨਦੀਪ ਸਿੰਘ ਦੀ

ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ Read More »

camp

ਸ਼ਹੀਦ ਮਲਕੀਤ ਸਿੰਘ ਹਡਾਣਾ ਦੀ 25ਵੀਂ ਸਲਾਨਾ ਬਰਸੀ 13 ਸਤੰਬਰ ਨੂੰ ਮਨਾਈ ਜਾਵੇਗੀ – ਢਿੱਲੋਂ

ਪਟਿਆਲਾ 11 ਸਤੰਬਰ –ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨਾ ਕੇਵਲ ਫਰਜ ਹੀ ਨਹੀਂ, ਸਗੋਂ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਵੀ ਹੈ। ਇਸੀ ਜਜ਼ਬੇ ਨੂੰ ਜਿਉਂਦਾ ਰੱਖਦਿਆਂ ਸਨੌਰ ਦੇ ਪਿੰਡ ਹਡਾਣਾ ਵਿੱਚ ਸ਼ਹੀਦ ਮਲਕੀਤ ਸਿੰਘ ਹਡਾਣਾ ਦੀ 25ਵੀਂ ਸਲਾਨਾ ਬਰਸੀ 13 ਸਤੰਬਰ ਨੂੰ ਵੱਡੇ ਸਤਿਕਾਰ ਅਤੇ ਸਮਾਜਿਕ ਸੇਵਾ ਦੇ ਕਾਰਜਾਂ ਨਾਲ ਮਨਾਈ ਜਾਵੇਗੀ। ਇਸ

ਸ਼ਹੀਦ ਮਲਕੀਤ ਸਿੰਘ ਹਡਾਣਾ ਦੀ 25ਵੀਂ ਸਲਾਨਾ ਬਰਸੀ 13 ਸਤੰਬਰ ਨੂੰ ਮਨਾਈ ਜਾਵੇਗੀ – ਢਿੱਲੋਂ Read More »

sabji

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ

ਚੰਡੀਗੜ, 11 ਸਤੰਬਰ : ਪਿਛਲੇ ਦਿਨਾਂ ਚ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ  ਅਸਮਾਨੀ ਚੜ੍ਹ ਗਏ ਹਨ। ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਸਬਜ਼ੀਆਂ ਅਤੇ ਲਸਣ, ਅਦਰਕ ਅਤੇ ਹਰੀ ਮਿਰਚ ਮਹਿੰਗੀ ਹੋਣ ਕਾਰਨ ਰਸੋਈ ਦਾ ਬਜਟ ਵੀ ਵਿਗੜ ਗਿਆ ਹੈ। ਸਬਜ਼ੀ ਵਿਕਰੇਤਾ ਖ਼੍ਰੀਦਦਾਰਾਂ ਨੂੰ ਕਿਲੋ

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ Read More »

Scroll to Top