ਮਾਝਾ

Majha

mla

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ

ਪਟਿਆਲਾ,  10 ਸਤੰਬਰ :   ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਧਾਨ ਮੰਤਰੀ ‘ਤੇ ਤੰਜ ਕਸਦਿਆਂ ਆਖਿਆ ਕਿ ਪਿਛਲੇ 15 ਦਿਨਾਂ ਤੋ ਸਾਰਾ ਪੰਜਾਬ ਹੜ੍ਹ ਵਿਚ ਰੁੜਿਆ ਪਿਆ ਹੈ ਤੇ ਅੱਜ ਪੰਜਾਬ ਲੂੰ ਪ੍ਰਧਾਨ ਮੰਤਰੀ ਉਪਰ ਵੱਡੀਆਂ ਆਸਾਂ ਸਨ ਪਰ ਜੋ ਐਲਾਨ ਪ੍ਰਧਾਨ ਮੰਤਰੀ ਨੇ ਕੀਤਾ ਹੈ, ਉਸ ਪੈਕੇਜ ਤੋਂ ਸਪਸ਼ਟ ਹੈ ਕਿ ਇਹ […]

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ Read More »

rashan

ਪੰਜਾਬੀ ਯੂਨੀਵਰਸਿਟੀ ਵਿਖੇ ਇਕੱਠੀ ਕੀਤੀ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ

ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਹੜ੍ਹ-ਪੀੜਿਤਾਂ ਲਈ ਇਕੱਠੀ ਕੀਤੀ ਗਈ ਸਮੱਗਰੀ ਨੂੰ ਅੱਜ ਘਨੌਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਭੇਜਿਆ ਗਿਆ। ਯੂਨੀਵਰਸਿਟੀ ਤੋਂ ਬੱਸ ਰਾਹੀਂ ਇਹ ਸਮੱਗਰੀ ਪਹੁੰਚਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਗੁਰੂ ਗੋਬਿੰਦ ਸਿੰਘ ਭਵਨ ਤੋਂ ਇਸ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ

ਪੰਜਾਬੀ ਯੂਨੀਵਰਸਿਟੀ ਵਿਖੇ ਇਕੱਠੀ ਕੀਤੀ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ Read More »

team

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 10 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਜ਼ਿਲ੍ਹੇ ਦੇ ਭੁਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬ੍ਰਹਮਪੁਰਾ, ਚਪਰਾੜ੍ਹ, ਅਦਾਲਤੀਵਾਲਾ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ Read More »

ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ ‘ਤੇ ਪਾਬੰਦੀ ਸਬੰਧੀ ਹੁਕਮ ਜਾਰੀ

ਸਮਾਣਾ/ਪਟਿਆਲਾ, 10 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮਾਣਾ-ਪਟਿਆਲਾ ਸੜਕ (ਐਸ.ਐਚ-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ ਰੋਡ ਪਿੰਡ ਫਤਿਹਗੜ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9

ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ ‘ਤੇ ਪਾਬੰਦੀ ਸਬੰਧੀ ਹੁਕਮ ਜਾਰੀ Read More »

vc

ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਵਿਸ਼ੇਸ਼ ਸੈਮੀਨਾਰ

ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਖ਼ੁਦਕੁਸ਼ੀ ਰੋਕਥਾਮ ਸਬੰਧੀ ਕੌਮਾਂਤਰੀ ਦਿਵਸ ਦੇ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।  ‘ਮਾਨਸਿਕ ਸਿਹਤ ਬਾਰੇ ਗੱਲਬਾਤ ਦੀ ਸਾਂਝ: ਜੀਵਨ-ਪੱਖੀ ਸੋਚ ਦੀ ਸਥਾਪਨਾ’ ਵਿਸ਼ੇ ਉੱਤੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਪੀ.ਜੀ.ਆਈ. ਚੰਡੀਗੜ੍ਹ ਤੋਂ ਚਾਈਲਡ ਐਂਡ ਐਡੋਲੇਸੈਂਟ ਸਾਈਕਾਇਟਰੀ ਵਿਭਾਗ ਦੇ ਅਡੀਸ਼ਨਲ ਪ੍ਰੋਫ਼ੈਸਰ, ਡਾ. ਕ੍ਰਿਸ਼ਨ ਕੁਮਾਰ ਅਤੇ

ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਵਿਸ਼ੇਸ਼ ਸੈਮੀਨਾਰ Read More »

mayour

ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਪਾਇਆ ਯੋਗਦਾਨ ਸ਼ਲਾਘਾਯੋਗ : ਮੇਅਰ

ਪਟਿਆਲਾ 10 ਸਤੰਬਰ – ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਸ਼ਹਿਰ ਦੀਆ ਸਿਰਮੌਰ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਏ ਹੜਾਂ ਦੋਰਾਨ ਪੀੜਤਾਂ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜਣ ਲਈ ਪਾਇਆ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ  ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੂਵਕ

ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ ਪੀੜਤਾਂ ਦੀ ਮਦਦ ਲਈ ਪਾਇਆ ਯੋਗਦਾਨ ਸ਼ਲਾਘਾਯੋਗ : ਮੇਅਰ Read More »

aap

ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਹੜ੍ਹ ਪੀੜਤਾਂ ਨੂੰ ਦੇਣਗੇ ਵੱਡੇ ਰਾਹਤ : ਢਿੱਲੋਂ

ਪਟਿਆਲਾ, 10 ਸਤੰਬਰ  – ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਲਏ ਗਏ ਵੱਡੇ ਫੈਸਲਿਆਂ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਐਗਰੋ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਹੜਾਂ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾਂ ਕਿ ਹੜ੍ਹਾਂ ਕਾਰਨ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਵੱਡੇ ਪੱਧਰ

ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਹੜ੍ਹ ਪੀੜਤਾਂ ਨੂੰ ਦੇਣਗੇ ਵੱਡੇ ਰਾਹਤ : ਢਿੱਲੋਂ Read More »

teacher

ਲੈਕਚਰਾਰਾਂ ਵੱਲੋਂ ਤਰੱਕੀ ਕੋਟਾ ਵਧਾਉਣ ਦੇ ਕੈਬਨਿਟ ਦੇ ਫੈਸਲੇ ਦਾ ਸਵਾਗਤ

ਪਟਿਆਲਾ, 10 ਸਤੰਬਰ 2025 – ਪ੍ਰਭਾਵਿਤ ਸਕੂਲ ਲੈਕਚਰਾਰਜ ਯੂਨੀਅਨ ਪੰਜਾਬ ਨੇ ਪੰਜਾਬ ਕੈਬਨਿਟ ਵੱਲੋਂ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਦੇ ਫੈਸਲੇ ਦਾ ਪੁਰਜੋਰ ਸਵਾਗਤ ਕੀਤਾ ਹੈ । ਸਾਲ 2018 ਵਿੱਚ ਉਸ ਸਮੇਂ ਦੀ ਸਰਕਾਰ ਨੇ ਲੈਕਚਰਾਰਾਂ ਦਾ ਤਰੱਕੀ ਕੋਟਾ 75 ਪ੍ਰਤੀਸ਼ਤ ਤੋਂ ਘਟਾ ਕੇ 50 ਪ੍ਰਤੀਸ਼ਤ ਕਰ ਦਿੱਤਾ ਸੀ । ਜਿਸ ਕਰਕੇ ਲੰਬੇ ਸਮੇਂ

ਲੈਕਚਰਾਰਾਂ ਵੱਲੋਂ ਤਰੱਕੀ ਕੋਟਾ ਵਧਾਉਣ ਦੇ ਕੈਬਨਿਟ ਦੇ ਫੈਸਲੇ ਦਾ ਸਵਾਗਤ Read More »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੜਕਾਂ ਤੋਂ ਨਜਾਇਜ਼ ਕਬਜੇ ਹਟਾਉਣ ਲਈ ਹੁਕਮ ਜਾਰੀ

ਪਟਿਆਲਾ, 10 ਸਤੰਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਏ.ਡੀ.ਸੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਨਗਰ ਨਿਗਮ ਦੀ ਹਦੂਦ ਅੰਦਰ ਸੜਕਾਂ ਦੇ ਕਿਨਾਰਿਆਂ ਅਤੇ ਫੁਟਪਾਥਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਦੇਖਣ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੜਕਾਂ ਤੋਂ ਨਜਾਇਜ਼ ਕਬਜੇ ਹਟਾਉਣ ਲਈ ਹੁਕਮ ਜਾਰੀ Read More »

book

ਹਰਪ੍ਰੀਤ ਸੰਧੂ ਵੱਲੋਂ  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀਵਨ  ‘ਤੇ ਆਧਾਰਤ ਤਿਆਰ ਕੀਤੀ ਪੁਸਤਕ ਭੇਟ

ਪਟਿਆਲਾ, 10 ਸਤੰਬਰ :  ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਪਣੀ ਪੁਸਤਕ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ’ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਭੇਟ ਕੀਤੀ। ਇਹ ਕਿਤਾਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ

ਹਰਪ੍ਰੀਤ ਸੰਧੂ ਵੱਲੋਂ  ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀਵਨ  ‘ਤੇ ਆਧਾਰਤ ਤਿਆਰ ਕੀਤੀ ਪੁਸਤਕ ਭੇਟ Read More »

Scroll to Top