ਮਾਝਾ

Majha

student

ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ

ਪਟਿਆਲਾ, 9 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ ਕੱਲ੍ਹ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਰੱਖੀ ਵਿਚਾਰ-ਚਰਚਾ ਵਿੱਚ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਲੇਖ, ਕਵਿਤਾਵਾਂ ਅਤੇ ਪੋਸਟਰਾਂ ਰਾਹੀਂ ਸਾਖਰਤਾ ਵਿਸ਼ੇ ਉੱਤੇ ਆਪਣੇ ਭਾਵ ਪ੍ਰਗਟ ਕੀਤੇ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ […]

ਪੰਜਾਬੀ ਯੂਨੀਵਰਸਿਟੀ ਵਿਖੇ ਕੌਮਾਂਤਰੀ ਸਾਖਰਤਾ ਦਿਵਸ ਮਨਾਇਆ Read More »

job

ਪੰਜਾਬੀ ਯੂਨੀਵਰਸਿਟੀ ਦੇ ਚਾਰ ਵਿਦਿਆਰਥੀ ਨੂੰ ਕੰਪਨੀ ਵਿੱਚ ਮਿਲੀ ਨੌਕਰੀ

ਪਟਿਆਲਾ, 9 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਜੈਵਿਕ ਤਕਨਾਲੋਜੀ ਅਤੇ ਭੋਜਨ ਤਕਨਾਲੋਜੀ ਵਿਭਾਗ ਦੇ ਚਾਰ ਵਿਦਿਆਰਥੀਆਂ ਨੂੰ ਪ੍ਰਸਿੱਧ ਕੰਪਨੀ ਪਨੇਸੀਆ ਬਾਇਓਟੈਕ ਲਿਮਿਟਡ ਵਿੱਚ ਨੌਕਰੀ ਪ੍ਰਾਪਤ ਹੋਈ ਹੈ। ਟੀਕਿਆਂ (ਵੈਕਸੀਨ) ਦੇ ਨਿਰਮਾਣ ਵਿੱਚ ਭਾਰਤ ਦੀ ਪ੍ਰਮੁੱਖ ਕੰਪਨੀ ਪਨੇਸੀਆ ਬਾਇਓਟੈਕ ਲਿਮਿਟਡ ਦੇ ਪ੍ਰਤੀਨਿਧੀਆਂ ਵੱਲੋਂ ਪਿਛਲੇ ਦਿਨੀਂ ਯੂਨੀਵਰਸਿਟੀ ਕੈਂਪਸ ਵਿੱਚ ਪਲੇਸਮੈਂਟ ਦੇ ਮਕਸਦ ਲਈ ਦੌਰਾ ਕੀਤਾ ਗਿਆ ਸੀ। ਐੱਮ.ਐੱਸ-ਸੀ.

ਪੰਜਾਬੀ ਯੂਨੀਵਰਸਿਟੀ ਦੇ ਚਾਰ ਵਿਦਿਆਰਥੀ ਨੂੰ ਕੰਪਨੀ ਵਿੱਚ ਮਿਲੀ ਨੌਕਰੀ Read More »

village

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 9 ਸਤੰਬਰ :   ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਨੇ ਜ਼ਿਲ੍ਹੇ ਦੇ ਭੁੰਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਭਸਮੜਾ, ਜਲਾਹਖੇੜੀ, ਸਾਧੂਨਗਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ

ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ Read More »

health

ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ

ਪਟਿਆਲਾ 9 ਸਤੰਬਰ – ਸਿਹਤ ਮੰਤਰੀ ਡਾ.ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਅਤੇ ਡਰੱਗ ਪੰਜਾਬ ਸ਼੍ਰੀ ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰੇ ਖਾਧ-ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ-ਪਦਾਰਥਾਂ ਵਿੱਚ ਹੁੰਦੀ ਮਿਲਾਵਟ ਖੋਰੀ ਨੂੰ ਰੋਕਣ ਨੂੰ ਮੁਖ ਰੱਖਦੇ ਹੋਏ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਜਿਲ੍ਹਾ ਪਟਿਆਲਾ ਦੀ ਹਲਵਾਈ ਐਸੋਸੀਏਸ਼ਨ ਦੇ ਮੈਂਬਰਾਂ ਨਾਲ

ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ Read More »

janhit

ਜਨਹਿਤ ਸਮਿਤੀ ਵਲੋ ਇਕ ਹੋਰ ਐਮਬੂਲੈਂਸ ਮਰੀਜ਼ਾ ਦੀ ਸੇਵਾ ਲਈ ਚਲਾਈ ਗਈ

ਪਟਿਆਲਾ : ਸੰਸਥਾ ਜਨਹਿਤ ਸਮਿਤੀ ਵਲੋ ਮਰੀਜਾ ਲਈ ਅੱਜ ਇਕ ਹੋਰ ਐਮਬੂਲੈਂਸ ਮਰੀਜ਼ਾ ਦੀ ਸੇਵਾ ਲਈ ਚਲਾਈ ਗਈ ਹੈ। ਇਸ ਮੌਕੇ ਇਸ ਐਮਬੂਲੈਂਸ ਦੀ ਸ਼ੁਰੂਆਤ ਕਰਨ ਮੌਕੇ ਡਾਕਟਰ ਧਰਮਵੀਰ ਗਾਂਧੀ ਜੀ ਨੇ ਸੰਸਥਾ ਦੇ ਇਸ ਕੰਮ ਦੀ ਸ਼ਲਾਘਾ ਕੀਤੀ, ਉਨ੍ਹਾਂ ਬੋਲਦਿਆ ਕਿਹਾ ਕਿ ਜਨਹਿਤ ਸਮਿਤੀ ਪਟਿਆਲਾ ਦੀ ਸਿਰਮੌਰ ਸੰਸਥਾ ਹੈ। ਪੰਜਾਬ ਦੀਆ ਸਮਾਜ ਸੇਵੀ ਸੰਸਥਾਵਾਂ

ਜਨਹਿਤ ਸਮਿਤੀ ਵਲੋ ਇਕ ਹੋਰ ਐਮਬੂਲੈਂਸ ਮਰੀਜ਼ਾ ਦੀ ਸੇਵਾ ਲਈ ਚਲਾਈ ਗਈ Read More »

bhasha

ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ

 ਪਟਿਆਲਾ, 09 ਸਤੰਬਰ-  ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ,

ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ Read More »

ਪੀਯੂ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਵਿੱਚ ਫੌਜੀ ਟੈਂਕ ਲਗਾਉਣ ਦਾ ਵਿਰੋਧ

ਪਟਿਆਲਾ,  9 ਸਤੰਬਰ  : ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਯੂਨੀਵਰਸਿਟੀ ਦੇ ਟੀ-ਪੁਆਇੰਟ ‘ਤੇ ਲੱਗਣ ਜਾ ਰਹੇ ਟੈਂਕ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਟੈਂਕ ਯੂਨੀਵਰਸਿਟੀ ਦੇ ਮਕਸਦ ਅਤੇ ਭਾਵਨਾ ਦੇ ਵਿਰੋਧੀ ਹੈ। ਉਨਾ ਕਿਹਾ ਕਿ ਯੂਨੀਵਰਸਿਟੀ ਅਤੇ ਬਾਕੀ ਵਿੱਦਿਅਕ ਅਦਾਰੇ ਉਹ ਸਥਾਨ ਹਨ ਜਿੱਥੇ ਸਿਰਫ਼ ਸਿੱਖਿਆ, ਵਿਚਾਰ-ਵਟਾਂਦਰਾ ਅਤੇ ਖੋਜ ਦਾ

ਪੀਯੂ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਵਿੱਚ ਫੌਜੀ ਟੈਂਕ ਲਗਾਉਣ ਦਾ ਵਿਰੋਧ Read More »

kohali

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

ਪਟਿਆਲਾ, 9 ਸਤੰਬਰ  : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਆਪਣੇ ਹਲਕੇ ਵਿੱਚ ਲਗਭਗ 10 ਕਰੋੜ ਰੁਪਏ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਸਨੌਰੀ ਅੱਡਾ ਵਿਖੇ 2.50 ਕਰੋੜ ਰੁਪਏ ਦੀ ਅਨੁਮਾਨਤ ਲਾਗਤ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ Read More »

maan

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ

ਚੰਡੀਗੜ, 8 ਸਤੰਬਰ : ਪੰਜਾਬ ਸਰਕਾਰ ਵਲੋ ਅੱਜ ਆਯੋਜਿਤ ਕੀਤੀ ਗਈ ਕੈ‌ਬਨਿਟ ਦੀਮੀਟਿੰਗ ਵਿਚ ਸਮੁਚੇ ਅਧਿਕਾਰੀ ਤੇ ਮੰਤਰੀ ਸਾਹਿਬਾਨ ਸ਼ਾਮਲ ਹੋਏ, ਉਥੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ Read More »

cm

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ

ਚੰਡੀਗੜ, 8 ਸਤੰਬਰ : ਪੰਜਾਬ ਦੀ ਕੈਬਨਿਟ ਮੀਟਿੰਗ ਵਿਚ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ ਨੂੰ ਚੁੱਕਣ ਲਈ ‘ਜਿਸ ਦਾ ਖੇਤ ਉਸ ਦੀ ਰੇਤ’ ਮੁਹਿੰਮ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ Read More »

Scroll to Top