ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ
ਪਟਿਆਲਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਦੀਵਾਲੀ ਨਾਲ ਸੰਬੰਧਤ ਗਤੀਵਿਧੀਆਂ ਕੀਤੀਆਂ ਅਤੇ ਸਾਫ਼-ਸਫ਼ਾਈ ਕਰਕੇ ਸਾਰੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼-ਸੁਥਰੇ ਮਾਹੌਲ ਵਿੱਚ ਦੀਵਾਲੀ ਮਨਾਉਣ ਦਾ ਪ੍ਰਣ ਲਿਆ। ਇਸ ਦੇ ਚਲਦੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲਕੇ ਦੀਵਾਲੀ ਅਤੇ ਪਟਾਕਿਆਂ ਸੰਬੰਧੀ ਸਕੂਲ ਦੇ […]
ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ Read More »









