ਮਾਝਾ

Majha

bandhu

‘ਆਪ’ ਦੇ ਸੰਗਠਨ ‘ਚ ਟਕਸਾਲੀ ਵਰਕਰਾਂ ਨੂੰ ਜਿੰਮੇਵਾਰੀ ਮਿਲਣ ਤੇ ਪਾਰਟੀ ਹੋਵੇਗੀ ਮਜ਼ਬੂਤ -ਪਨੂੰ

ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਸਤਿਕਾਰਯੋਗ ਭਗਵੰਤ ਸਿੰਘ ਮਾਨ ਜੀ ਦੇ ਵਿਸ਼ਵਾਸ ਪਾਤਰ, ਪਾਰਟੀ ਦੇ ਮੁੱਖ ਬੁਲਾਰੇ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਪੰਜਾਬ ਇੰਚਾਰਜ ਬਲਤੇਜ ਪਨੂੰ ਨੇ ਪਾਰਟੀ ਦੇ ਟਕਸਾਲੀ ਵਾਲੰਟੀਅਰ ਸੰਦੀਪ ਬੰਧੂ ਨੂੰ ਹਲਕਾ ਮੀਡੀਆ ਇੰਚਾਰਜ ਤੇ ਜਸਵਿੰਦਰ ਰਿੰਪਾ ਨੂੰ ਸਹਿ-ਇੰਚਾਰਜ ਬਣਨ ਅਤੇ ਹੋਰਨਾਂ ਆਗੂਆਂ ਨੂੰ ਨਵੀਆਂ ਨਿਯੁਕਤੀਆਂ ਲਈ ਵਧਾਈਆਂ ਦੇਣ ਦੇ […]

‘ਆਪ’ ਦੇ ਸੰਗਠਨ ‘ਚ ਟਕਸਾਲੀ ਵਰਕਰਾਂ ਨੂੰ ਜਿੰਮੇਵਾਰੀ ਮਿਲਣ ਤੇ ਪਾਰਟੀ ਹੋਵੇਗੀ ਮਜ਼ਬੂਤ -ਪਨੂੰ Read More »

health

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਿਆਲਾ 15 ਅਕਤੂਬਰ – ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਮਾਨਸਿਕ ਬਿਮਾਰੀਆਂ ਤੋ ਬਚਾਅ ਦੀ ਜਾਗਰੂਕਤਾ ਲਈ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ.ਸੰਜੇ ਕਾਮਰਾ ਨੇ ਕਿਹਾ ਕਿ ਅੱਜ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿੱਚ ਅਨਿਯਮਿਤ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ Read More »

balbir

ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ-ਡਾ. ਬਲਬੀਰ ਸਿੰਘ

ਘਨੌਰ, 15 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ। ਸਿਹਤ ਮੰਤਰੀ ਅੱਜ ਘਨੌਰ ਵਿਖੇ ਵਿਧਾਇਕ ਗੁਰਲਾਲ ਘਨੌਰ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਹਲਕੇ ਦੇ ਪਿੰਡਾਂ ਸਮਸ਼ਪੁਰ, ਸ਼ੇਖਪੁਰ ਦਾਖਲੀ ਲੋਹਸਿੰਬਲੀ ਤੇ ਸਮਸ਼ਪੁਰ

ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ-ਡਾ. ਬਲਬੀਰ ਸਿੰਘ Read More »

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 27 ਅਕਤੂਬਰ ਤੋਂ

ਪਟਿਆਲਾ, 15 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 27 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ,

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 27 ਅਕਤੂਬਰ ਤੋਂ Read More »

sampal

ਤਿਉਹਾਰੀ ਮੌਸਮ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਮਿੱਠਾਈ ਅਤੇ ਖੋਏ ਦੇ ਸੈਂਪਲ ਭਰੇ ਗਏ

ਪਟਿਆਲਾ 15 ਅਕਤੂਬਰ –  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਜਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਤਿਉਹਾਰੀ ਮੌਸਮ ਦੇ ਪ੍ਰਸੰਗ ਵਿੱਚ ਕਈ ਖਾਣ-ਪੀਣ ਸੰਬੰਧੀ ਵਸਤਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕੁੱਲ 12 ਸੈਂਪਲ ਲੈਬ ਟੈਸਟ ਲਈ ਇਕੱਤਰ ਕੀਤੇ ਗਏ। ਜਾਂਚ ਦੌਰਾਨ 5 ਸੈਂਪਲ

ਤਿਉਹਾਰੀ ਮੌਸਮ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਮਿੱਠਾਈ ਅਤੇ ਖੋਏ ਦੇ ਸੈਂਪਲ ਭਰੇ ਗਏ Read More »

nigam

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼

ਪਟਿਆਲਾ, 15 ਅਕਤੂਬਰ  — ਪਟਿਆਲਾ ਸ਼ਹਿਰ ਵਿੱਚ ਵੱਧ ਰਹੀ ਗੰਦਗੀ ਅਤੇ ਮੱਛਰਾਂ ਦੇ ਪ੍ਰਕੋਪ ਨੂੰ ਦੇਖਦੇ ਹੋਏ ਨਗਰ ਨਿਗਮ ਨੇ ਖਾਲੀ ਪਲਾਟ ਰੱਖਣ ਵਾਲਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਖਾਲੀ ਪਲਾਟਾਂ ਵਿੱਚ ਕੂੜਾ ਅਤੇ ਪਾਣੀ ਇਕੱਠਾ ਹੋਣ ਕਰਕੇ ਸ਼ਹਿਰ ਵਿੱਚ ਬਿਮਾਰੀਆਂ ਦੇ ਮਾਮਲੇ ਵੱਧ ਰਹੇ ਹਨ, ਜਿਸਨੂੰ ਲੈ ਕੇ ਪ੍ਰਸ਼ਾਸਨ ਗੰਭੀਰ ਹੋ ਗਿਆ ਹੈ।

ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼ Read More »

mayour

ਮੇਅਰ ਕੁੰਦਨ ਗੋਗੀਆ ਨੇ ਨਵੇਂ ਨਿਯੁਕਤ ਕਮਿਸ਼ਨਰ ਪਰਮਜੀਤ ਸਿੰਘ ਦਾ ਕੀਤਾ ਸਵਾਗਤ

ਪਟਿਆਲਾ, 15 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਵੇਂ ਨਿਯੁਕਤ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਈ ਕੌਂਸਲਰਾਂ ਅਤੇ ਅਹੁਦੇਦਾਰਾਂ ਨੇ ਵੀ ਸ਼ਿਰਕਤ ਕੀਤੀ ਅਤੇ ਨਵੇਂ ਕਮਿਸ਼ਨਰ ਨੂੰ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀ

ਮੇਅਰ ਕੁੰਦਨ ਗੋਗੀਆ ਨੇ ਨਵੇਂ ਨਿਯੁਕਤ ਕਮਿਸ਼ਨਰ ਪਰਮਜੀਤ ਸਿੰਘ ਦਾ ਕੀਤਾ ਸਵਾਗਤ Read More »

mandir

27 ਨੂੰ ਰੱਖਿਆ ਜਾਵੇਗਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਕਲਪ ਕਰਨ ਲਈ ਨੀਂਹ ਪੱਥਰ

ਪਟਿਆਲਾ, 15 ਅਕਤੂਬਰ : ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਐਡਵਾਈਜ਼ਰੀ ਕਮੇਟੀ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਦੱ‌ਸਿਆ ਹੈ ਕਿ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਂਕਲਪ ਕਰਨ ਲਈ ਕੀਤੇ ਜਾਣ ਵਾਲੇ ਨਵ ਨਿਰਮਾਣ ਕਾਰਜਾਂ ਦੀ ਸ਼ੁਭ ਸ਼ੁਰੂਆਤ 27 ਅਕਤੂਬਰ ਨੂੰ ਕੀਤੀ ਜਾਵੇਗੀ। ਅੱਜ ਸ਼ਾਮ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ.(ਜ)-ਕਮ-ਸੀਈਓ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ  ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਐਲਾਨ ਦੇ ਮੱਦੇਨਜ਼ਰ ਪੂਰੀ ਯੋਜਨਾ ਅਤੇ ਨਕਸ਼ਾ ਤਿਆਰ ਕਰ ਲਿਆ ਗਿਆ ਹੈ, ਜਿਸਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ 27 ਅਕਤੂਬਰ ਨੂੰ ਪੂਰੀ ਧਾਰਮਿਕ ਮਰਿਆਦਾ ਨਾਲ ਪੂਜਾ ਅਰਚਨਾ ਕਰਕੇ ਮੰਦਿਰ

27 ਨੂੰ ਰੱਖਿਆ ਜਾਵੇਗਾ ਸ੍ਰੀ ਕਾਲੀ ਦੇਵੀ ਮੰਦਿਰ ਦੀ ਕਾਇਆਕਲਪ ਕਰਨ ਲਈ ਨੀਂਹ ਪੱਥਰ Read More »

dc

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਪਟਿਆਲਾ, 14 ਅਕਤੂਬਰ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ Read More »

meeting

 ਨਿਆਂ ਦਿਵਾਉਣ ‘ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ

ਪਟਿਆਲਾ, 14 ਅਕਤੂਬਰ : ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਅੱਤਿਆਚਾਰ ਨਿਵਾਰਨ ਐਕਟ 1989 ਸੋਧ ਐਕਟ 2015 ਅਧੀਨ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਅੰਦਰ ਅਦਾਲਤਾਂ ‘ਚ ਚੱਲਦੇ ਕੇਸਾਂ ਤੇ ਉਨ੍ਹਾਂ ਦੇ ਫ਼ੈਸਲਿਆਂ ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਕੇਸਾਂ ਦਾ ਜਾਇਜ਼ਾ ਲਿਆ।

 ਨਿਆਂ ਦਿਵਾਉਣ ‘ਚ ਕੋਈ ਢਿੱਲ ਨਾ ਵਰਤੀ ਜਾਵੇ-ਦਮਨਜੀਤ ਸਿੰਘ ਮਾਨ Read More »

Scroll to Top