ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ
ਪਟਿਆਲਾ 14 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫਦ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ। ਵਫਦ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ […]
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ Read More »









