ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 2 ਫਰਵਰੀ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰੀ ਬਜਟ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਪੰਜਾਬ ਰਾਜ ਨੂੰ ਪੂਰੀ ਤਰ੍ਹਾਂ ਅਣਦੇਖਾ ਕੀਤਾ ਗਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਵਿਸ਼ੇਸ਼ ਪੈਕੇਜ ਨਾ ਦੇ ਕੇ […]
ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੀਤਾ ਪੂਰੀ ਤਰ੍ਹਾਂ ਅਣਦੇਖਾ – ਹਰਚੰਦ ਸਿੰਘ ਬਰਸਟ Read More »









