ਮਾਲਵਾ

Malwa

jetega

ਗਠਜੋੜ ਇੰਡੀਆ ਦੇ ਆਗੂ 8 ਜੂਨ ਨੂੰ ਦਿੱਲੀ ‘ਚ ਇਕੱਠੇ ਹੋਣਗੇ : ਸਾਂਝੀ ਰਣਨੀਤੀ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ, 2 ਜੂਨ 2026 : ਦੇਸ਼ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਹਲਚਲ ਦੇ ਸੰਕੇਤ ਮਿਲ ਰਹੇ ਹਨ ਕਿਉਕਿ ਗਠਜੋੜ ਇੰਡੀਆ ਦੇ ਆਗੂ 8 ਜੂਨ ਨੂੰ ਦਿੱਲੀ ‘ਚ ਇਕੱਠੇ ਹੋਣਗੇ, ਜਿਸ ਵਿਚ ਸਾਂਝੀ ਰਣਨੀਤੀ ‘ਤੇ ਹੋਵੇਗੀ ਚਰਚਾ। ਇਹ ਅਹਿਮ ਬੈਠਕ 8 ਜੂਨ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਮੁਤਾਬਕ […]

ਗਠਜੋੜ ਇੰਡੀਆ ਦੇ ਆਗੂ 8 ਜੂਨ ਨੂੰ ਦਿੱਲੀ ‘ਚ ਇਕੱਠੇ ਹੋਣਗੇ : ਸਾਂਝੀ ਰਣਨੀਤੀ ‘ਤੇ ਹੋਵੇਗੀ ਚਰਚਾ Read More »

crime

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ

ਅੰਮ੍ਰਿਤਸਰ, 2 ਜੂਨ 2026 : ਬੀਤੇ ਦਿਨੀ ਅੰਮ੍ਰਿਤਸਰ ਵਿੱਚ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਆਦੇਸ਼ ਕੀਤੇ ਹਨ ਕਿ ਇਸ ਮਾਮਲੇ ਵਿਚ ਸਖਤ ਕਾਰਵਾਈ ਹੋਵੇਗੀ। ਉਧਰ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਸਕੂਲ ਪ੍ਰਬੰਧਨ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ

ਵਿਦਿਆਰਥਣ ਮੌਤ ਮਾਮਲਾ : ਸਿੱਖਿੀਆ ਮੰਤਰੀ ਦੇ ਆਦੇਸ਼ ਹੋਵੇ ਸਖਤ ਕਾਰਵਾਈ Read More »

mayour

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ

ਪਟਿਆਲਾ, 1 ਜੂਨ : ਆਉਣ ਵਾਲੇ ਵਿਸ਼ਵ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸ਼ਾਹੀ ਸ਼ਹਿਰ ਪਟਿਆਲਾ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੁਨੇਹਾ ਦੇਣ ਲਈ ਅੱਜ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ (ਮਿਊਂਸੀਪਲ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਸ਼ਹਿਰ ਦੇ ਇਤਿਹਾਸਕ ਨਹਿਰੂ ਪਾਰਕ ਵਿਖੇ ਪੌਦੇ ਲਗਾਉਣ ਦੀ

ਵਾਤਾਵਰਨ ਦੀ ਸ਼ੁੱਧਤਾ ਲਈ “ਹਰ ਮਨੁੱਖ ਲਾਵੇ ਦੋ ਰੁੱਖ” ਮੁਹਿੰਮ ਨਾਲ ਜੁੜਨਾ ਸਮੇਂ ਦੀ ਲੋੜ: ਮੇਅਰ Read More »

cycle

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ

ਪਟਿਆਲਾ, 1 ਜੂਨ – ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ। ਇਸ ਸਮਾਗਮ ਦਾ ਉਦੇਸ਼ ਮਹਿਲਾਵਾਂ ਨੂੰ ਖੇਡਾਂ ਰਾਹੀਂ ਸਸ਼ਕਤ ਬਣਾਉਣਾ, ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਸਾਈਕਲਿੰਗ ਨੂੰ ਸਿਹਤਮੰਦ ਅਤੇ ਵਾਤਾਵਰਣ ਪੱਖੀ

ਵਿਸ਼ਵ ਸਾਈਕਲ ਦਿਵਸ ਮੌਕੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ Read More »

juneja

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ Read More »

balbir

ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ

ਪਟਿਆਲਾ, 1 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟਰੌਮ ਸੀਵਰ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਸਨੀਕ ਹਾਜ਼ਰ ਸਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ

ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ Read More »

prtc

ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਦੇ ਬਾਹਰ ਨਵੇਂ ਬੱਸ ਸਟਾਪ ਦਾ ਉਦਘਾਟਨ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇਥੇ ਨਾਭਾ ਰੋਡ ‘ਤੇ ਸਥਿਤ ਮੁੱਖ ਦਫ਼ਤਰ ਦੇ ਬਾਹਰ 9.50 ਰੁਪਏ ਲੱਖ ਦੀ ਲਾਗਤ ਨਾਲ ਨਵੇਂ ਬਣਾਏ ਬੱਸ ਸਟਾਪ ਦਾ ਉਦਘਾਟਨ ਇੱਕ ਸੇਵਾਦਾਰ ਤੋਂ ਕਰਵਾਇਆ। ਇਸ ਮੌਕੇ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਨੇ ਕਿਹਾ ਕਿ ਭਾਵੇਂ ਪੀਆਰਟੀਸੀ ਦੇ ਕਰਮਚਾਰੀ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ

ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਦੇ ਬਾਹਰ ਨਵੇਂ ਬੱਸ ਸਟਾਪ ਦਾ ਉਦਘਾਟਨ Read More »

mohit

ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਆਮ ਆਦਮੀ ਦਾ ਲੱਕ ਤੋੜਿਆ : ਮੋਹਿਤ ਮੋਹਿੰਦਰਾ

ਪਟਿਆਲਾ, 31 ਮਈ – ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਤਿੱਖੇ ਨਿਸ਼ਾਨੇ ਸਾਧਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਮਹਿੰਗਾਈ

ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਆਮ ਆਦਮੀ ਦਾ ਲੱਕ ਤੋੜਿਆ : ਮੋਹਿਤ ਮੋਹਿੰਦਰਾ Read More »

ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ

ਅੰਮ੍ਰਿਤਸਰ, 1 ਜੂਨ 2026 : ਪੰਜਾਬ ਪੁਲਸ ਦੀਆਂਟੀਮਾਂ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਿਵਾਸ ਸਥਾਨ ਤੇ ਛਾਪਾਮਾਰੀ ਕੀਤੀ ਹੈ। ਇਹ ਛਾਪਾਮਾਰੀ ਬੀਤੇ ਕੁੱਝ ਦਿਨ ਪਹਿਲਾਂ ਮਜੀਠਾ ਪੁਲੀਸ ਸਟੇਸ਼ਨ ਵਿੱਚ ਕਥਿਤ ਹਮਲੇ, ਭੰਨਤੋੜ ਅਤੇ ਪੁਲੀਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਨੂੰ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਕੀਤੀ ਗਈ ਹੈ। ਜਿਕਰਯੋਗ

ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ Read More »

mass

100 ਦਿਨ ਟੀ.ਬੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਰਦਾਸਪੁਰ ਵਿਖੇ ਨਿਕਸ਼ੈ ਕੈਂਪ ਦਾ ਆਯੋਜਨ

ਪਟਿਆਲਾ 1 ਜੂਨ –  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਪਟਿਆਲਾ ਵੱਲੋਂ ਬਲਾਕ ਕੌਲੀ ਅਧੀਨ ਪਿੰਡ ਹਰਦਾਸਪੁਰ ਵਿਖੇ ਨਿਕਸ਼ੈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਵਾਸੀਆਂ ਦੀ ਗੈਰ-ਸੰਚਾਰੀ ਬਿਮਾਰੀਆਂ (ਐਨਸੀਡੀ) ਅਤੇ ਟੀ.ਬੀ. ਦੀ ਮੁਫ਼ਤ ਸਕ੍ਰੀਨਿੰਗ ਕੀਤੀ ਗਈ। ਇਸ ਮੌਕੇ ਜਿਲਾ ਟੀਬੀ

100 ਦਿਨ ਟੀ.ਬੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਰਦਾਸਪੁਰ ਵਿਖੇ ਨਿਕਸ਼ੈ ਕੈਂਪ ਦਾ ਆਯੋਜਨ Read More »

Scroll to Top