ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆ-ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੋ
ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਨੂੰ ਆਖਿਆ-ਸਿੱਖਾਂ ਦੇ ਪਵਿੱਤਰ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬੰਦ ਕਰੋ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਲ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜਇਥੇ ਕਿਹਾ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਦੇ ਵੀਬਰਦਾਸ਼ਤ ਨਹੀਂ ਕਰਨਗੇ ਅਤੇ ਖਾਲਸਾ ਪੰਥ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਰਵਾਜ਼ੇ ਰਾਹੀਂ ਪਵਿੱਤਰ ਸਿੱਖ ਸੰਸਥਾਵਾਂ ’ਤੇ […]








