ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ
ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ ਪਟਿਆਲਾ- ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ ਗਿਆ ਹੈ। ਡਾ. ਜਸਵਿੰਦਰ ਸਿੰਘ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸਿੱਖ ਅਧਿਐਨ ਦੇ ਸਹਾਇਕ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ। ਜ਼ਿਕਰਯੋਗ ਹੈ ਕਿ ਉਹ ਲੰਬੇ ਸਮੇਂ […]
ਡਾ. ਜਸਵਿੰਦਰ ਸਿੰਘ ਨੂੰ ਭਾਈ ਵੀਰ ਸਿੰਘ ਚੇਅਰ ਦਾ ਇੰਚਾਰਜ ਲਗਾਇਆ Read More »








