ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਲਈ ਰਜਿਸਟਰੇਸ਼ਨ ਜਾਰੀ
ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਲਈ ਰਜਿਸਟਰੇਸ਼ਨ ਜਾਰੀ ਪਟਿਆਲਾ, 30 ਅਗਸਤ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਫਿਊਚਰ […]
ਫਿਊਚਰ ਟਾਈਕੂਨ-2 ਸਟਾਰਟਅੱਪ ਚੈਲੇਂਜ ਪ੍ਰਤੀਯੋਗਤਾ ਲਈ ਰਜਿਸਟਰੇਸ਼ਨ ਜਾਰੀ Read More »








