ਨਿਊਜ਼ੀਲੈਂਡ ’ਚ ਹੋਏ ਸੜਕ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਗਈ ਜਾਨ
ਚੰਡੀਗੜ, 17 ਜਨਵਰੀ : ਬੀਤੇ ਦਿਨੀ ਨਿਊਜੀਲੈਡ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਸੰਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ’ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਅਚਾਨਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ […]
ਨਿਊਜ਼ੀਲੈਂਡ ’ਚ ਹੋਏ ਸੜਕ ਹਾਦਸੇ ਵਿਚ ਪੰਜਾਬ ਦੇ ਨੌਜਵਾਨ ਦੀ ਗਈ ਜਾਨ Read More »








