ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਇੰਤਕਾਲ ਦਰਜ ਕਰਵਾਉਣ ਬਦਲੇ 2500 ਰੁਪਏ ਰਿਸ਼ਵਤ ਲਈ ਸੀ ਚੰਡੀਗੜ੍ਹ, 15 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਫਾਜ਼ਿਲਕਾ ਜ਼ਿਲ੍ਹੇ ਦੇ […]
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ Read More »







