ਮਾਲਵਾ

Malwa

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ […]

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ Read More »

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 20 ਮਈ: ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼ Read More »

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 20 ਮਈ ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ Read More »

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਚੰਡੀਗੜ੍ਹ, 20 ਮਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ Read More »

ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈ.ਟੀ.ਓ.

ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈ.ਟੀ.ਓ.

ਬਿਜਲੀ ਮੰਤਰੀ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦਫ਼ਤਰ ਦਾ ਕੀਤਾ ਦੌਰਾ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ

ਝੋਨਾ ਲਾਉਣ ਲਈ ਕਿਸਾਨਾਂ ਨੂੰ ਚਾਰ ਵੱਖ-ਵੱਖ ਪੜਾਵਾਂ ਤਹਿਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵਾਂਗੇ : ਹਰਭਜਨ ਸਿੰਘ ਈ.ਟੀ.ਓ. Read More »

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਚੰਡੀਗੜ੍ਹ, 19 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ Read More »

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਇੱਕ ਵਿਆਪਕ ਖਾਕਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ ਚੰਡੀਗੜ੍ਹ, 19 ਮਈ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਨੂੰ ਸੈਰ ਸਪਾਟਾ ਸਥਾਨ ਵਿੱਚ ਬਦਲਣ ਦੇ ਫੈਸਲੇ ਦੀ

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਰਣਜੀਤ ਸਾਗਰ ਡੈਮ ਖੇਤਰ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਤ ਕਰਨ ਦੇ ਮੁੱਖ ਮੰਤਰੀ ਦੇ ਵਿਜ਼ਨ ਦੀ ਕੀਤੀ ਸ਼ਲਾਘਾ Read More »

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ

ਇਸ ਸਕੀਮ ਦਾ ਲਾਭ ਉਸਾਰੀ ਕਾਮੇ 2 ਲੜਕੀਆਂ ਤੱਕ ਦੇ ਵਿਆਹ ਲਈ ਲੈ ਸਕਦੇ ਹਨ ਚੰਡੀਗੜ੍ਹ, 19 ਮਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ : ਅਨਮੋਲ ਗਗਨ ਮਾਨ Read More »

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ 'ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦਾ ਸੂਬੇ ਦੇ ਵਸਨੀਕਾਂ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਚੰਡੀਗੜ੍ਹ, 19 ਮਈ – ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਨੂੰ ਸੁੰਦਰ ਬਣਾਉਣ ਦੇ ਉਦੇਸ਼ ਨਾਲ ਵਿਕਾਸ ਪ੍ਰੋਜੈਕਟਾਂ ਲਈ ਲਗਭਗ 8 ਕਰੋੜ ਰੁਪਏ ਦੇ ਖਰਚ ਕਰਨ

ਬਠਿੰਡਾ ਦੇ ਸੁੰਦਰੀਕਰਨ ਲਈ ਵਿਕਾਸ ਪ੍ਰੋਜੈਕਟਾਂ ‘ਤੇ 8 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ Read More »

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਹਟਾਇਆ ਨਹੀਂ ਜਾਵੇਗਾ ਚੰਡੀਗੜ੍ਹ, 19 ਮਈ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ Read More »

Scroll to Top