ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ • ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ • ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 27 ਜੁਲਾਈ: ਪਸ਼ੂਆਂ ਦੀ ਭਲਾਈ […]








