ਪਟਿਆਲਾ ‘ਚ ਲੱਗੀ ਕੌਮੀ ਲੋਕ ਅਦਾਲਤ ਮੌਕੇ ਦੀਵਾਨੀ ਤੇ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਦੀ ਹੋਈ ਸੁਣਵਾਈ
ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ 5644 ਕੇਸਾਂ ਦਾ ਨਿਪਟਾਰਾ ਕਰਵਾਇਆ, 748074004 ਰੁਪਏ ਦੇ ਅਵਾਰਡ ਪਾਸ -ਫੈਮਲੀ ਕੋਰਟ ‘ਚ 180 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਹੋਇਆ ਪਟਿਆਲਾ, 13 ਮਈ: ਪਟਿਆਲਾ ਵਿਖੇ ਅੱਜ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ […]
ਪਟਿਆਲਾ ‘ਚ ਲੱਗੀ ਕੌਮੀ ਲੋਕ ਅਦਾਲਤ ਮੌਕੇ ਦੀਵਾਨੀ ਤੇ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਦੀ ਹੋਈ ਸੁਣਵਾਈ Read More »









