ਹਜ਼ਾਰਾਂ ਕਿਸਾਨਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਪਹਿਲਵਾਨਾਂ ਦੇ ਹੱਕ ‘ਚ ਆਏ ਕਿਸਾਨ – ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਪਟਿਆਲਾ, 3 ਮਈ: ਸੰਯੁਕਤ ਮੋਰਚਾ ਗੈਰ ਰਾਜਨੀਤਕ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਪਹਿਲਵਾਨਾਂ ਦੇ ਹੱਕ ‘ਚ ਆਉਂਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ […]
ਹਜ਼ਾਰਾਂ ਕਿਸਾਨਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ Read More »









