ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਸਰਕਾਰੀ ਨੌਕਰੀ ਹਾਸਲ ਹੋਈ; ਨਵ-ਨਿਯੁਕਤ ਐਸ.ਡੀ.ਓ. ਅਨੁਭਵ ਸਿੰਗਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਪਰਿਵਾਰ ਬਹੁਤ ਖੁਸ਼ ਹੈ ਕਿਉਂਕਿ ਉਸ ਨੂੰ ਆਪਣੇ ਸੂਬੇ ਵਿੱਚ ਹੀ ਨੌਕਰੀ ਮਿਲ ਗਈ ਹੈ ਚੰਡੀਗੜ੍ਹ, 30 ਅਪਰੈਲ: ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਭਰਤੀ ਪ੍ਰਕਿਰਿਆ ਕਾਰਨ ਮੈਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਬਤੌਰ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਦੀ ਸਰਕਾਰੀ ਨੌਕਰੀ ਹਾਸਲ ਹੋਈ ਹੈ। ਇਹ ਗੱਲ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਦੇ ਵਾਸੀ ਅਨੁਭਵ ਸਿੰਗਲਾ […]








