ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ
ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ • ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤੇ ਜਾਣਗੇ ਸਰਟੀਫਿਕੇਟ ਅਤੇ ਈ-ਸੇਵਾ ਪੋਰਟਲ ‘ਤੇ ਸਰਟੀਫਿਕੇਟਾਂ ਦੀ ਕੀਤੀ ਜਾ ਸਕਦੀ ਹੈ ਜਾਂਚ • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. […]









