ਮਾਲਵਾ

Malwa

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਗ੍ਰਿਫਤਾਰ ਕੀਤਾ ਗਿਆ ਚੰਡੀਗੜ 1 : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13,50,000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45,000 ਰੁਪਏ ਰਾਸ਼ੀ […]

ਗਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ Read More »

ਫੋਟੋ ਕੈਪਸ਼ਨ

ਫੋਟੋ ਕੈਪਸ਼ਨ

ਫੋਟੋ ਕੈਪਸ਼ਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਸ਼ੁੱਕਰਵਾਰ ਨੂੰ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਕਿਰਪਾ ਸ਼ੰਕਰ ਸਰੋਜ (ਆਈ.ਏ.ਐਸ. 1989 ਬੈਚ) ਨੂੰ ਉਨ੍ਹਾਂ ਦੀ ਸੇਵਾ ਮੁਕਤੀ ਉੱਤੇ ਆਈ.ਏ.ਐਸ. ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਦਿੱਤੀ ਵਿਦਾਇਗੀ ਪਾਰਟੀ ਮੌਕੇ ਸਨਮਾਨਤ ਕਰਦੇ ਹੋਏ

ਫੋਟੋ ਕੈਪਸ਼ਨ Read More »

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ

ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ ਚੰਡੀਗੜ੍ਹ, 1 – ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ Read More »

ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ

76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ ਚੰਡੀਗੜ੍ਹ, 1 – ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ

ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ Read More »

ਵਿਜੀਲੈਂਸ ਬਿਊਰੋ ਪੰਜਾਬ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਚੰਡੀਗੜ੍ਹ, 1 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ

ਵਿਜੀਲੈਂਸ ਬਿਊਰੋ ਪੰਜਾਬ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ Read More »

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਕੀਤਾ ਸਨਮਾਨਿਤ

ਕੇਸਰ ਸਿੰਘ ਦੀ ਨਿਪੁੰਨਤਾ ਅਤੇ ਕੰਮ ਪ੍ਰਤੀ ਸਮਰਪਣ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 31 ਮਾਰਚ: ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ. ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਸਨਮਾਨਿਤ ਕੀਤਾ ਗਿਆ। ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਕੇਸਰ ਸਿੰਘ

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ ‘ਤੇ ਕੀਤਾ ਸਨਮਾਨਿਤ Read More »

ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ

ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ

ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ Read More »

ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ Read More »

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ  ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ

ਰੋਪ-ਵੇਅ ਪ੍ਰਾਜੈਕਟ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਵੀ ਹੋਵੇਗਾ ਸਹਾਈ ਚੰਡੀਗੜ੍ਹ, 31 ਮਾਰਚ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ  ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ Read More »

ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਮੰਤਰੀ ਦੇ ਲੜਕੇ ਨੂੰ ਸਾਜਿਸ਼ ਤਹਿਤ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ

ਅਦਾਲਤ ਵੱਲੋੰ ਮੁਲਜ਼ਮ 6 ਦਿਨਾਂ ਦੇ ਪੁਲਿਸ ਰਿਮਾਂਡ ਤੇ ਵਿਜੀਲੈਂਸ ਹਵਾਲੇ ਚੰਡੀਗੜ੍ਹ 30 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਾਬਕਾ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 60 ਲੱਖ ਰੁਪਏ ਵਿੱਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ ਵਿੱਚ ਵੇਚਣ ਦੇ ਦੋਸ਼

ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਮੰਤਰੀ ਦੇ ਲੜਕੇ ਨੂੰ ਸਾਜਿਸ਼ ਤਹਿਤ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ Read More »

Scroll to Top