ਮਾਲਵਾ

Malwa

accident

ਫੈਕਟਰੀ ਵਿਚ ਗੈਸ ਲੀਕ ਕਾਰਨ ਵਾਪਰਿਆ ਹਾਦਸਾ, ਤਿੰਨ ਦੀ ਮੌਤ

ਲੁਧਿਆਣਾ, 1 ਜੂਨ 2026 : ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਇਕ ਫੈਕਟਰੀ ਅੰਦਰ ਗੈਸ ਲੀਕ ਹੋਣ ਕਾਰਨ ਇਕ ਹਾਦਸਾ ਵਾਪਰ ਗਿਆ, ਜਿਸ ਕਾਰਨ ਫੈਕਟਰੀ ਅੰਦਰ ਕੰਮ ਕਰ ਰਹੇ ਤਿੰਨ ਮਜਦੂਰਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਸੂਚਨਾ ਮਿਲਣ ਉਪਰੰਤ ਮੋਤੀ ਨਗਰ ਥਾਣੇ ਦੀ ਪੁਲਿਸ, ਐਂਬੂਲੈਂਸਾਂ ਅਤੇ ਹੋਰ ਬਚਾਅ […]

ਫੈਕਟਰੀ ਵਿਚ ਗੈਸ ਲੀਕ ਕਾਰਨ ਵਾਪਰਿਆ ਹਾਦਸਾ, ਤਿੰਨ ਦੀ ਮੌਤ Read More »

bengal

ਪੱਛਮ ਬੰਗਾਲ ਕੈਬਿਨੇਟ : 35 ਮੰਤਰੀਆਂ ਨੇ ਚੁੱਕੀ ਸਹੁੰ

ਕੋਲਕਾਤਾ, 1 ਜੂਨ 2026 : ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਅੱਜ ਇਕ ਸਮਾਗਮ ਦੌਰਾਨ 35 ਨਵੇ ਮੰਤਰੀਆਂ ਨੇ ਸਹੁੰ ਚੁਕ ਲਈ ਹੈ। ਜਾਣਕਾਰੀ ਦੇ ਅਨੁਸਾਰ ਇਸ ਵਿਸਥਾਰ ਤੋਂ ਬਾਅਦ ਰਾਜ ਕੈਬਿਨੇਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 41 ਤੱਕ ਪਹੁੰਚ ਗਈ ਹੈ। ਇਹ ਸਮਾਗਮ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਅਗਵਾਈ ਹੇਠ ਸਰਕਾਰ

ਪੱਛਮ ਬੰਗਾਲ ਕੈਬਿਨੇਟ : 35 ਮੰਤਰੀਆਂ ਨੇ ਚੁੱਕੀ ਸਹੁੰ Read More »

us

ਅਮਰੀਕਾ ਨੇ ਇਰਾਨ ਉਪਰ ਕੀਤੇ ਕਈ ਹਵਾਈ ਹਮਲੇ, ਵਧਿਆ ਤਣਾਅ

ਵਿਦੇਸ਼, 1 ਜੂਨ 2026 : ਮੱਧ ਪੂਰਬ ਵਿੱਚ ਤਣਾਅ ਫਿਰ ਤੋ ਵਧਣ ਦੇ ਕਾਰਨ ਲੋਕਾਂ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਅਮਰੀਕਾ ਵਲੋਇਰਾਨ ਦੇ ਉਪਰ ਕਈ ਹਵਾਈ ਹਮਲੇ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਅਮਰੀਕੀ ਫੌਜ ਨੇ ਈਰਾਨ ਦੀਆਂ ਰਾਡਾਰ ਅਤੇ ਡਰੋਨ ਕੰਟਰੋਲ ਸਹੂਲਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਹਵਾਈ ਹਮਲੇ

ਅਮਰੀਕਾ ਨੇ ਇਰਾਨ ਉਪਰ ਕੀਤੇ ਕਈ ਹਵਾਈ ਹਮਲੇ, ਵਧਿਆ ਤਣਾਅ Read More »

saini

312 ਨਵੇ ਵਾਹਨਾਂ ਨੂੰ ਮੁੱਖ ਮੰਤਰੀ ਨਾਇਬ ਸੈਣੀ ਨੇ ਦਿੱਤੀ ਹਰੀ ਝੰਡੀ

ਚੰਡੀਗੜ੍ਹ, 1 ਜੂਨ 2026 : ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇਕ ਸਮਾਗਮ ਦੌਰਾਨ 312 ਨਵੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਵਿਭਾਗਾਂ ਦੇ ਸਪੁਰਦ ਕੀਤਾ ਹੈ, ਜਿਸ ਨਾਲ ਪੁਲਸ ਪ੍ਰਣਾਲੀ ਹੋਰ ਵੀ ਮਜਬੂਤ ਹੋਵੇਗੀ। ਜਿਕਰਯੋਗ ਹੈ ਕਿ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ

312 ਨਵੇ ਵਾਹਨਾਂ ਨੂੰ ਮੁੱਖ ਮੰਤਰੀ ਨਾਇਬ ਸੈਣੀ ਨੇ ਦਿੱਤੀ ਹਰੀ ਝੰਡੀ Read More »

vakeel

ਵਕੀਲ ਤੇ ਆਰਟੀਆਈ ਕਾਰਕੁੰਨ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕੀਤਾ ਕਤਲ

ਜਲੰਧਰ, 30 ਮਈ : ਜਲੰਧਰ ਵਿਚ ਆਰਟੀਆਈ ਕਾਰਕੁੰਨ ਤੇ ਇਕ ਵਕੀਲ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਨੇ ਆਪਣੀ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮ੍ਰਿਤਕ ਆਰਟੀਆਈ ਕਾਰਕੁੰਨ ਅਤੇ ਵਕੀਲ ਸਿਮਰਨਜੀਤ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ

ਵਕੀਲ ਤੇ ਆਰਟੀਆਈ ਕਾਰਕੁੰਨ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕੀਤਾ ਕਤਲ Read More »

vij

ਗੈਰ ਕਾਨੂੰਨੀ ਕਲੋਨੀਆਂ ਤੇ ਜਾਅਲੀ ਰਜਿਸਟਰੀਆਂ ਖਿਲਾਫ ਅਨਿਲ ਵਿਜ ਨੇ ਦਿੱਤੇ ਕਾਰਵਾਈ ਦੇ ਆਦੇਸ਼

ਹਰਿਆਣਾ, 30 ਮਈ : ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਲਿਲ ਵਿਜ ਨੇ ਯਮੁਨਾਨਗਰ ਵਿੱਚ ਹੋ ਰਹੀਆਂ ਗੈਰ ਕਾਨੂੰਨੀ ਰਜਿਸਟਰੀਆਂ ਤੇ ਬਣ ਰਹੀਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਲੈ ਕੇ ਵੱਡੀ ਕਾਰਵਾਈ ਦੇ ਆਦੇਸ਼ ਦਿਤੇ ਹਨ। ਅਧਿਕਾਰੀਆਂ ਦੇ ਨਾਲ ਮੀਟਿੰਗ ਦੌਰਾਨ ਮੰਤਰੀ ਅਨਿਲ ਵਿਜ ਨੇ ਗੈਰ-ਕਾਨੂੰਨੀ ਕਲੋਨੀਆਂ ਦੇ ਮਾਮਲਿਆਂ ਵਿੱਚ ਸ਼ਾਮਲ ਰਜਿਸਟਰਾਰਾਂ ਵਿਰੁੱਧ ਕੇਸ ਦਰਜ

ਗੈਰ ਕਾਨੂੰਨੀ ਕਲੋਨੀਆਂ ਤੇ ਜਾਅਲੀ ਰਜਿਸਟਰੀਆਂ ਖਿਲਾਫ ਅਨਿਲ ਵਿਜ ਨੇ ਦਿੱਤੇ ਕਾਰਵਾਈ ਦੇ ਆਦੇਸ਼ Read More »

balbir2

ਸਿਹਤ ਮੰਤਰੀ ਵੱਲੋਂ ਵਾਤਾਵਰਣ ਪਾਰਕ ਨੂੰ ਹੋਰ ਹਰਿਆ-ਭਰਾ ਬਣਾਉਣ ਲਈ ਵਿਸ਼ੇਸ਼ ਯੋਜਨਾ ’ਤੇ ਚਰਚਾ

ਪਟਿਆਲਾ, 30 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਤਾਵਰਣ ਪਾਰਕ ਵਿਖੇ “ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ” ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪਾਰਕ ਦੇ ਵਿਕਾਸ, ਵਾਤਾਵਰਣ ਦੀ ਸਾਂਭ-ਸੰਭਾਲ, ਹਰਿਆਲੀ ਵਧਾਉਣ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ.

ਸਿਹਤ ਮੰਤਰੀ ਵੱਲੋਂ ਵਾਤਾਵਰਣ ਪਾਰਕ ਨੂੰ ਹੋਰ ਹਰਿਆ-ਭਰਾ ਬਣਾਉਣ ਲਈ ਵਿਸ਼ੇਸ਼ ਯੋਜਨਾ ’ਤੇ ਚਰਚਾ Read More »

school2

ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ

ਪਟਿਆਲਾ, 30 ਮਈ :   ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਮਨਾਏ ਜਾ ਰਹੇ “ਸਿੱਖਿਆ ਦਾ ਮਹਾਂ ਜਸ਼ਨ” ਮੈਗਾ ਪੀ ਟੀ ਐਮ ਮਾਪਿਆਂ ਦੀ ਵਰਕਸ਼ਾਪ ਤਹਿਤ ਅੱਜ ਜਿਲ੍ਹਾ ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਸਕੂਲ ਆਫ਼ ਐਮੀਨੈਂਸ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।

ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ Read More »

tobaco

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਪਟਿਆਲਾ, 30 ਮਈ : ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਸੀਨੀਅਰ ਸੈਕੰਡਰੀ ਮੌਡਰਨ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਇੰਦਰਪ੍ਰੀਤ ਰੰਧਾਵਾ, ਅਸਿਸਟੈਂਟ ਹੈਲਥ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ, ਨੈਸ਼ਨਲ

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ Read More »

cm saini

ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਚਕੂਲਾ, 30 ਮਈ : ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸੁਰੂਆਤ ਹੋ ਗਈ ਹੈ, ਜਿਸਦਾ ਨੀਹ ਪੱਥਰ ਅੱਜ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਰੱਖਿਆ। ਜਿਕਰਯੋਗ ਹੈ ਕਿ ਸਮਾਗਮ ਦੌਰਾਨ ਸੂਬੇ ਦੀਆਂ ਕਈ ਸਿਹਤ ਸੰਸਥਾਵਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਦਕਿ ਕਈ

ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ Read More »

Scroll to Top