ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
– ਮੁੱਖ ਮੰਤਰੀ ਨੇ ਪੰਜਾਬ ਵਿੱਚ ਨੌਜਵਾਨ ਅਧਿਕਾਰੀਆਂ ਦਾ ਕੀਤਾ ਸੁਆਗਤ ਕੀਤਾ ਅਤੇ ਉਨਾਂ ਨੂੰ ਉੱਚ ਕੁਸ਼ਲ ਪੁਲਿਸਿੰਗ ਈਕੋਸਿਸਟਮ ਤਿਆਰ ਕਰਨ ਲਈ ਅਪੀਲ ਕੀਤੀ ਚੰਡੀਗੜ, 6 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ 2021 ਬੈਚ ਦੇ ਤਿੰਨ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫਸਰਾਂ, ਜਿਨਾਂ ਨੇ ਹਾਲ ਹੀ ਵਿੱਚ ਆਪਣੀ ਮੁੱਢਲੀ ਸਿਖਲਾਈ […]
ਆਈ.ਪੀ.ਐਸ. ਪ੍ਰੋਬੇਸ਼ਨਰੀ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ Read More »







