ਹਥਿਆਰਾਂ ਦੀ ਨੁਮਾਇਸ ਕਰਨ ਤੇ ਗਾਇਕ ਰੰਮੀ ਰੰਧਾਵਾ ਖਿਲਾਫ ਕੇਸ ਦਰਜ
ਅੰਮ੍ਰਿਤਸਰ : ਸੋਸਲ ਮੀਡੀਆ ਉਪਰ ਹਥਿਆਰਾਂ ਦੀ ਨੁਮਾਇਸ ਕਰਨ ਕਾਰਨ ਅੱਜ ਪੰਜਾਬ ਪੁਲਸ ਨੇ ਪੰਜਾਬੀ ਗਾਇਕ ਰਮਨਦੀਪ ਸਿੰਘ ਰੰਮੀ ਰੰਧਾਵਾ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗਾਇਕ ਵੱਲੋਂ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਸਮੱਗਰੀ ਅਪਲੋਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੇਸਬੁੱਕ ਅਕਾਊਂਟ […]
ਹਥਿਆਰਾਂ ਦੀ ਨੁਮਾਇਸ ਕਰਨ ਤੇ ਗਾਇਕ ਰੰਮੀ ਰੰਧਾਵਾ ਖਿਲਾਫ ਕੇਸ ਦਰਜ Read More »








