ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਦੇ ਮਾਮਲੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਐਫ.ਆਈ.ਆਰ. ਦਰਜ, 13 ਮਾਮਲਿਆਂ ‘ਚ ਚਲਾਨ ਪੇਸ਼: ਹਰਜੋਤ ਸਿੰਘ ਬੈਂਸ
ਕਿਹਾ, ਮਾਨ ਸਰਕਾਰ ਵੱਲੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਸ੍ਰੀ ਅਨੰਦਪੁਰ ਸਾਹਿਬ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਤੇ ਬਜਰੀ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਜਿੱਥੇ ਸੂਬੇ ਭਰ ਵਿੱਚ ਸਰਕਾਰੀ ਰੇਤ […]









