ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 27 ਮਾਰਚ ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ […]








