ਪੰਜਾਬ ਦੀ ਵਾਟਰ ਟੂਰਿਜ਼ਮ ਪਾਲਸੀ ਅਤੇ ਐਡਵੈਂਚਰ ਟੂਰਿਜ਼ਮ ਪਾਲਸੀ ਸੂਬੇ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਲਾਹੇਵੰਦ ਸਾਬਿਤ ਹੋਣਗੀਆਂ:ਅਨਮੋਲ ਗਗਨ ਮਾਨ
ਕਿਹਾ, ਪੰਜਾਬ ਸੈਰ ਸਪਾਟੇ ਵਜੋਂ ਦੇਸ਼ ਦਾ ਮੋਹਰੀ ਸੂਬਾ ਬਣੇਗਾ ਚੰਡੀਗੜ੍ਹ, ਮਾਰਚ 22 ਪੰਜਾਬ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਵਾਟਰ ਟੂਰਿਜ਼ਮ ਪਾਲਿਸੀ 2023 ਅਤੇ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਦੀ ਵਿਆਖਿਆ ਕੀਤੀ। ਮੰਤਰੀ ਕਿਹਾ ਕਿ ਇਹ ਦੋਵੇਂ ਨੀਤੀਆਂ ਸੈਰ ਸਪਾਟਾ ਉਦਯੋਗ ਦੇ ਮਾਹਿਰਾਂ […]







