ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ
ਬਾਬਾ ਬਲਬੀਰ ਸਿੰਘ ਨੇ ਇਸ ਮੌਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਬੁੱਢਾ ਦਲ ਦਾ ਸੰਖੇਪ ਰੂਪ ਵਿਚ ਇਤਿਹਾਸ ਸਾਂਝਾ ਕੀਤਾ ਅੰਮ੍ਰਿਤਸਰ 14 ਮਾਰਚ ( ) ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ […]









