ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ
ਪਟਿਆਲਾ,30 ਦਸੰਬਰ – ਨਗਰ ਨਿਗਮ ਪਟਿਆਲਾ ਦੇ ਮੇਅਰ ਵਲੋ ਸ਼ਹਿਰ ਵਾਸੀਆਂ ਨੂੰ ਅਵਾਰਾ ਕੁੱਤਿਆਂ ਤੋਂ ਨਿਜਾਤ ਪਾਉਣ ਦੇ ਲਈ ਨਵੇਂ ਸਾਲ ਮੌਕੇ ਵਿਸ਼ੇਸ਼ ਤੋਹਫਾ ਦੇਣ ਦੀ ਤਿਆਰੀ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਮਹੱਤਵਪੂਰਨ ਕਦਮ ਚੁੱਕਦਿਆਂ ਨਗਰ ਨਿਗਮ ਪਟਿਆਲਾ ਵੱਲੋਂ ਘੱਲੋੜੀ ਗੇਟ […]
ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ Read More »





