ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਸੁਣਾਈ ਸਜਾ
ਦਿਲੀ, 20 ਦਸੰਬਰ : ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਤੋਸ਼ਾਖਾਨਾ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜਾ ਸੁਣਾਈ ਹੈ। ਦਸ ਦਈਏ ਕਿ ਇਹ ਮਾਮਲਾ ਜੁਲਾਈ 2024 ਵਿੱਚ ਦਰਜ ਕੀਤਾ ਗਿਆ ਸੀ। ਦੋਸ਼ਾਂ ਮੁਤਾਬਕ, ਜੋੜੇ ਨੇ ਮਹਿੰਗੀਆਂ ਘੜੀਆਂ, ਹੀਰੇ ਅਤੇ ਸੋਨੇ ਦੇ ਗਹਿਣਿਆਂ ਸਮੇਤ […]
ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲਾ: ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਸੁਣਾਈ ਸਜਾ Read More »







