ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ
ਚੰਡੀਗੜ, 18 ਦਸੰਬਰ : ਪੰਜਾਬ-ਹਰਿਆਣਾ ਹਾਈਕੋਰਟ ਤੋ ਇਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਹੁਣ ਹਾਈਕੋਰਟ ਵਿਚ ਚੱਲ ਰਹੀ ਵਕੀਲਾਂ ਦੀ ਹੜਤਾਲ ਅਖੀਰਕਾਰ ਸਮਾਪਤ ਹੋ ਗਈ ਹੈ ਚੰਡੀਗੜ੍ਹ ਬਾਰ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ 19 ਦਸੰਬਰ ਤੋਂ ਵਕੀਲ ਮੁੜ ਅਦਾਲਤੀ ਕੰਮਕਾਜ ਸੰਭਾਲਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਮੈਬਰਾਂ ਨੇ ਦਸਿਆ ਕਿ […]
ਪੰਜਾਬ ਹਰਿਆਣਾ ਹਾਈਕੋਰਟ ਵਿਚ 19 ਨੂੰ ਮੁੜ ਸ਼ੁਰੂ ਹੋਵੇਗਾ ਕੰਮਕਾਜ Read More »









