ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤੇ ਲਾਈ ਮੋਹਰ: ਹਰਚੰਦ ਬਰਸਟ
ਚੰਡੀਗੜ੍ਹ, 29 ਮਈ, 2026 – ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਦਰਜ ਕੀਤੀ ਗਈ ਵੱਡੀ ਅਤੇ ਸ਼ਾਨਦਾਰ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪੰਜਾਬੀਆਂ, […]
ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤੇ ਲਾਈ ਮੋਹਰ: ਹਰਚੰਦ ਬਰਸਟ Read More »









