ਰੋਡਵੇਜ਼ ਤੇ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ, ਕਈ ਜਖਮੀ
ਚੰਡੀਗੜ, 14 ਦਸੰਬਰ : ਅੱਜ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਇਕ ਰੋਡਵੇਜ ਦੀ ਬੱਸ ਅਤੇ ਬੱਸ ਵਿਚ ਭਿਆਨਕ ਟੱਕਰ ਹੋਣ ਕਾਰਨ ਇਕ ਵਿਦਿਆਰਣ ਦੀ ਮੌਤ ਤੇ ਕਈ ਵਿਦਿਆਰਥੀਆਂ ਦੇ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਭਾਗਵੀ ਕੋਲ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਇਕ ਨਿੱਜੀ ਸਕੂਲ ਬੱਸ ਵਿਚਾਲੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ […]
ਰੋਡਵੇਜ਼ ਤੇ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ, ਕਈ ਜਖਮੀ Read More »









