ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ
ਪਟਿਆਲਾ, 10 ਦਸੰਬਰ : ਜਿਮਖਾਨਾ ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਆਪਣੇ ਜਨਮ ਦਿਨ ਤੇ ਸਵੇਰੇ ਦੇ ਨਾਸ਼ਤੇ ਉੱਤੇ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ। ਜਿਸ ਵਿੱਚ 400 ਤੋਂ ਵੱਧ ਇਕੱਠੇ ਹੋਏ ਵੱਖ ਵੱਖ ਸਮਾਜਿਕ ਵਪਾਰਿਕ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੌਜੂਦਾ ਡਾ.ਹਰਸਿਮਰਨ ਸਿੰਘ ਤੁੱਲੀ ਅਤੇ ਹਰਪ੍ਰੀਤ ਸੰਧੂ ਗਰੁੱਪ ਦੇ ਸਾਰੇ ਹੀ ਉਮੀਦਵਾਰਾਂ […]
ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ Read More »







