ਵਾਈਸ ਚਾਂਸਲਰ ਪ੍ਰੋ. ਸੰਜੀਵ ਨੇ ਪੰਜਾਬ ਸਟੇਟ ਏਰੋਨੌਟੀਕਲ ਇੰਜੀਨੀਅਰਿੰਗ ਕਾਲਜ ਦਾ ਦੌਰਾ ਕੀਤਾ
ਪਟਿਆਲਾ, 08 ਦਸੰਬਰ — ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐੱਸ.ਪੀ.ਟੀ.ਯੂ.) ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ “ਯੂਨੀਵਰਸਿਟੀ ਐਟ ਯੋਰ ਡੋਰਸਟੈਪ” ਮੁਹਿੰਮ ਤਹਿਤ ਪੰਜਾਬ ਸਟੇਟ ਏਰੋਨੌਟੀਕਲ ਇੰਜੀਨੀਅਰਿੰਗ ਕਾਲਜ, ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਮਕਸਦ ਪਟਿਆਲਾ ਜ਼ਿਲ੍ਹੇ ਅਧੀਨ ਆਉਣ ਵਾਲੀਆਂ ਸਾਰੀਆਂ ਸੰਬੰਧਤ ਸੰਸਥਾਵਾਂ ਨਾਲ ਯੂਨੀਵਰਸਿਟੀ ਦੇ ਸੰਬੰਧ ਮਜ਼ਬੂਤ ਕਰਨਾ ਸੀ। ਇਸ ਪਹਿਲ […]
ਵਾਈਸ ਚਾਂਸਲਰ ਪ੍ਰੋ. ਸੰਜੀਵ ਨੇ ਪੰਜਾਬ ਸਟੇਟ ਏਰੋਨੌਟੀਕਲ ਇੰਜੀਨੀਅਰਿੰਗ ਕਾਲਜ ਦਾ ਦੌਰਾ ਕੀਤਾ Read More »








