ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ
ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ […]
ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ Read More »









