ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ
ਪਟਿਆਲਾ 29 ਮਈ – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕ਼ੰਡਰੀ ਸਮਾਰਟ ਸਕੂਲ ਮਾਡਲ ਟਾਉਨ ਪਟਿਆਲਾ ਵਿਖੇ ਜਿਲ੍ਹੇ ਦੀ ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ ਕੀਤਾ ਗਿਆ। ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ […]
ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਵਿਸ਼ਵ ਮਾਹਵਾਰੀ ਸਵੱਛਤਾ ਦਿਵਸ ਮੌਕੇ ਸੇਮੀਨਾਰ Read More »









